ਯਸ਼ਾਯਾਹ 37

ਅਤੇ ਹਿਜ਼ਕੀਯਾਹ ਨੇ ਯਾਹਵੇਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ:

Isaiah 37:15 (UKJV) And Hezekiah prayed unto the LORD, saying,

13ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਰਾਜਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?”

14ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਤੋਂ ਚਿੱਠੀ ਪ੍ਰਾਪਤ ਕੀਤੀ ਅਤੇ ਉਸਨੂੰ ਪੜ੍ਹਿਆ। ਫਿਰ ਉਹ ਯਾਹਵੇਹ ਦੇ ਭਵਨ ਵਿੱਚ ਗਿਆ ਅਤੇ ਇਸਨੂੰ ਯਾਹਵੇਹ ਦੇ ਅੱਗੇ ਖੋਲ ਕੇ ਰੱਖ ਦਿੱਤਾ।

15ਅਤੇ ਹਿਜ਼ਕੀਯਾਹ ਨੇ ਯਾਹਵੇਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ:

16ਅਤੇ ਹਿਜ਼ਕੀਯਾਹ ਨੇ ਯਾਹਵੇਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, “ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਕਰੂਬੀਆਂ ਦੇ ਵਿਚਕਾਰ ਬਿਰਾਜਮਾਨ ਹੈ, ਤੂੰ ਹੀ ਧਰਤੀ ਦੇ ਸਾਰੇ ਰਾਜਾਂ ਉੱਤੇ ਪਰਮੇਸ਼ਵਰ ਹੈ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ ਹੈ।

17ਹੇ ਯਾਹਵੇਹ, ਆਪਣਾ ਕੰਨ ਲਾ ਅਤੇ ਸੁਣ; ਹੇ ਯਾਹਵੇਹ, ਆਪਣੀਆਂ ਅੱਖਾਂ ਖੋਲ੍ਹ, ਅਤੇ ਵੇਖ; ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ਵਰ ਨੂੰ ਬੋਲੀਆਂ ਮਾਰਨ ਲਈ ਆਖ ਕੇ ਘੱਲੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.