ਯਸ਼ਾਯਾਹ 37

ਇੱਕ ਦਿਨ ਜਦੋਂ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ ਤਾਂ ਉਸ ਦੇ ਪੁੱਤਰ ਅਦਰਾਮਮਲੇਕ ਅਤੇ ਸ਼ਰੇਜ਼ਰ ਨੇ ਉਸਨੂੰ ਤਲਵਾਰ ਨਾਲ ਵੱਢ ਸੁੱਟਿਆ ਅਤੇ ਉਹ ਅਰਾਰਾਤ ਦੇਸ਼ ਨੂੰ ਭੱਜ ਗਏ ਅਤੇ ਉਸਦਾ ਪੁੱਤਰ ਏਸਰਹਦੋਨ ਉਸ ਤੋਂ ਬਾਅਦ ਰਾਜਾ ਬਣਿਆ।

Isaiah 37:38 (UKJV) And it came to pass, as he was worshipping in the house of Nisroch his god, that Adrammelech and Sharezer his sons stroke him with the sword; and they escaped into the land of Armenia: and Esarhaddon his son reigned in his position.

36ਤਦ ਯਾਹਵੇਹ ਦਾ ਦੂਤ ਬਾਹਰ ਨਿੱਕਲ ਕੇ ਅੱਸ਼ੂਰੀਆਂ ਡੇਰੇ ਵਿੱਚ ਗਿਆ ਅਤੇ ਇੱਕ ਲੱਖ ਪਚਾਸੀ ਹਜ਼ਾਰ ਮਨੁੱਖ ਮਾਰ ਦਿੱਤੇ। ਜਦੋਂ ਲੋਕ ਅਗਲੀ ਸਵੇਰੇ ਨੂੰ ਉੱਠੇ ਤਾਂ ਉੱਥੇ ਸਾਰੀਆਂ ਲਾਸ਼ਾਂ ਹੀ ਸਨ

37ਇਸ ਲਈ ਅੱਸ਼ੂਰ ਦੇ ਰਾਜਾ ਸਨਹੇਰੀਬ ਨੇ ਡੇਰੇ ਨੂੰ ਤੋੜ ਦਿੱਤਾ ਅਤੇ ਪਿੱਛੇ ਹਟ ਗਿਆ। ਉਹ ਨੀਨਵਾਹ ਵਾਪਸ ਆਇਆ ਅਤੇ ਉੱਥੇ ਹੀ ਰਿਹਾ।

38ਇੱਕ ਦਿਨ ਜਦੋਂ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ ਤਾਂ ਉਸ ਦੇ ਪੁੱਤਰ ਅਦਰਾਮਮਲੇਕ ਅਤੇ ਸ਼ਰੇਜ਼ਰ ਨੇ ਉਸਨੂੰ ਤਲਵਾਰ ਨਾਲ ਵੱਢ ਸੁੱਟਿਆ ਅਤੇ ਉਹ ਅਰਾਰਾਤ ਦੇਸ਼ ਨੂੰ ਭੱਜ ਗਏ ਅਤੇ ਉਸਦਾ ਪੁੱਤਰ ਏਸਰਹਦੋਨ ਉਸ ਤੋਂ ਬਾਅਦ ਰਾਜਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.