ਯਸ਼ਾਯਾਹ 38

ਯਾਹਵੇਹ ਮੈਨੂੰ ਬਚਾਵੇਗਾ, ਅਤੇ ਅਸੀਂ ਆਪਣੇ ਜੀਵਨ ਦੇ ਸਾਰੇ ਦਿਨ ਯਾਹਵੇਹ ਦੇ ਭਵਨ ਵਿੱਚ ਤਾਰ ਵਾਲੇ ਸਾਜ਼ਾਂ ਨਾਲ ਗਾਵਾਂਗੇ।

Isaiah 38:20 (UKJV) The LORD was ready to save me: therefore we will sing my songs to the stringed instruments all the days of our life in the house of the LORD.

18ਕਿਉਂਕਿ ਕਬਰ ਤੇਰੀ ਉਸਤਤ ਨਹੀਂ ਕਰ ਸਕਦੀ, ਮੌਤ ਤੇਰੀ ਉਸਤਤ ਨਹੀਂ ਗਾ ਸਕਦੀ। ਜਿਹੜੇ ਟੋਏ ਵਿੱਚ ਜਾਂਦੇ ਹਨ ਤੇਰੀ ਵਫ਼ਾਦਾਰੀ ਦੀ ਆਸ ਨਹੀਂ ਰੱਖ ਸਕਦੇ।

19ਜਿਉਂਦੇ ਹਾਂ, ਜਿਉਂਦੇ ਹੀ ਤੇਰੀ ਉਸਤਤ ਕਰਦੇ ਹਨ, ਜਿਵੇਂ ਮੈਂ ਅੱਜ ਕਰ ਰਿਹਾ ਹਾਂ; ਮਾਪੇ ਆਪਣੇ ਬੱਚਿਆਂ ਨੂੰ ਤੇਰੀ ਵਫ਼ਾਦਾਰੀ ਬਾਰੇ ਦੱਸਦੇ ਹਨ।

20ਯਾਹਵੇਹ ਮੈਨੂੰ ਬਚਾਵੇਗਾ, ਅਤੇ ਅਸੀਂ ਆਪਣੇ ਜੀਵਨ ਦੇ ਸਾਰੇ ਦਿਨ ਯਾਹਵੇਹ ਦੇ ਭਵਨ ਵਿੱਚ ਤਾਰ ਵਾਲੇ ਸਾਜ਼ਾਂ ਨਾਲ ਗਾਵਾਂਗੇ।

21ਯਸ਼ਾਯਾਹ ਨੇ ਆਖਿਆ ਸੀ, “ਤੁਸੀਂ ਹੰਜੀਰਾਂ ਦੀ ਇੱਕ ਟਿੱਕੀ ਬਣਾ ਕੇ ਉਹ ਦੇ ਫੋੜੇ ਉੱਤੇ ਲੇਪ ਲਗਾਇਆ ਤਾਂ ਉਹ ਬਚ ਜਾਵੇਗਾ।”

22ਹਿਜ਼ਕੀਯਾਹ ਨੇ ਪੁੱਛਿਆ ਸੀ, “ਇਸ ਗੱਲ ਦਾ ਕੀ ਚਿੰਨ੍ਹ ਹੋਵੇਗਾ ਕਿ ਮੈਂ ਯਾਹਵੇਹ ਦੇ ਭਵਨ ਵਿੱਚ ਜਾਵਾਂਗਾ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.