ਯਸ਼ਾਯਾਹ 38

ਯਸ਼ਾਯਾਹ ਨੇ ਆਖਿਆ ਸੀ, “ਤੁਸੀਂ ਹੰਜੀਰਾਂ ਦੀ ਇੱਕ ਟਿੱਕੀ ਬਣਾ ਕੇ ਉਹ ਦੇ ਫੋੜੇ ਉੱਤੇ ਲੇਪ ਲਗਾਇਆ ਤਾਂ ਉਹ ਬਚ ਜਾਵੇਗਾ।”

Isaiah 38:21 (UKJV) For Isaiah had said, Let them take a lump of figs, and lay it for a plaster upon the boil, and he shall recover.

19ਜਿਉਂਦੇ ਹਾਂ, ਜਿਉਂਦੇ ਹੀ ਤੇਰੀ ਉਸਤਤ ਕਰਦੇ ਹਨ, ਜਿਵੇਂ ਮੈਂ ਅੱਜ ਕਰ ਰਿਹਾ ਹਾਂ; ਮਾਪੇ ਆਪਣੇ ਬੱਚਿਆਂ ਨੂੰ ਤੇਰੀ ਵਫ਼ਾਦਾਰੀ ਬਾਰੇ ਦੱਸਦੇ ਹਨ।

20ਯਾਹਵੇਹ ਮੈਨੂੰ ਬਚਾਵੇਗਾ, ਅਤੇ ਅਸੀਂ ਆਪਣੇ ਜੀਵਨ ਦੇ ਸਾਰੇ ਦਿਨ ਯਾਹਵੇਹ ਦੇ ਭਵਨ ਵਿੱਚ ਤਾਰ ਵਾਲੇ ਸਾਜ਼ਾਂ ਨਾਲ ਗਾਵਾਂਗੇ।

21ਯਸ਼ਾਯਾਹ ਨੇ ਆਖਿਆ ਸੀ, “ਤੁਸੀਂ ਹੰਜੀਰਾਂ ਦੀ ਇੱਕ ਟਿੱਕੀ ਬਣਾ ਕੇ ਉਹ ਦੇ ਫੋੜੇ ਉੱਤੇ ਲੇਪ ਲਗਾਇਆ ਤਾਂ ਉਹ ਬਚ ਜਾਵੇਗਾ।”

22ਹਿਜ਼ਕੀਯਾਹ ਨੇ ਪੁੱਛਿਆ ਸੀ, “ਇਸ ਗੱਲ ਦਾ ਕੀ ਚਿੰਨ੍ਹ ਹੋਵੇਗਾ ਕਿ ਮੈਂ ਯਾਹਵੇਹ ਦੇ ਭਵਨ ਵਿੱਚ ਜਾਵਾਂਗਾ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.