ਯਸ਼ਾਯਾਹ 38

ਹਿਜ਼ਕੀਯਾਹ ਨੇ ਪੁੱਛਿਆ ਸੀ, “ਇਸ ਗੱਲ ਦਾ ਕੀ ਚਿੰਨ੍ਹ ਹੋਵੇਗਾ ਕਿ ਮੈਂ ਯਾਹਵੇਹ ਦੇ ਭਵਨ ਵਿੱਚ ਜਾਵਾਂਗਾ?”

Isaiah 38:22 (UKJV) Hezekiah also had said, What is the sign that I shall go up to the house of the LORD?

20ਯਾਹਵੇਹ ਮੈਨੂੰ ਬਚਾਵੇਗਾ, ਅਤੇ ਅਸੀਂ ਆਪਣੇ ਜੀਵਨ ਦੇ ਸਾਰੇ ਦਿਨ ਯਾਹਵੇਹ ਦੇ ਭਵਨ ਵਿੱਚ ਤਾਰ ਵਾਲੇ ਸਾਜ਼ਾਂ ਨਾਲ ਗਾਵਾਂਗੇ।

21ਯਸ਼ਾਯਾਹ ਨੇ ਆਖਿਆ ਸੀ, “ਤੁਸੀਂ ਹੰਜੀਰਾਂ ਦੀ ਇੱਕ ਟਿੱਕੀ ਬਣਾ ਕੇ ਉਹ ਦੇ ਫੋੜੇ ਉੱਤੇ ਲੇਪ ਲਗਾਇਆ ਤਾਂ ਉਹ ਬਚ ਜਾਵੇਗਾ।”

22ਹਿਜ਼ਕੀਯਾਹ ਨੇ ਪੁੱਛਿਆ ਸੀ, “ਇਸ ਗੱਲ ਦਾ ਕੀ ਚਿੰਨ੍ਹ ਹੋਵੇਗਾ ਕਿ ਮੈਂ ਯਾਹਵੇਹ ਦੇ ਭਵਨ ਵਿੱਚ ਜਾਵਾਂਗਾ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.