ਯਸ਼ਾਯਾਹ 38

“ਜਾ ਅਤੇ ਹਿਜ਼ਕੀਯਾਹ ਨੂੰ ਆਖ, ‘ਯਾਹਵੇਹ ਤੇਰੇ ਪਿਤਾ ਦਾਵੀਦ ਦਾ ਪਰਮੇਸ਼ਵਰ ਇਹ ਆਖਦਾ ਹੈ ਕਿ ਮੈਂ ਤੇਰੀ ਪ੍ਰਾਰਥਨਾ ਸੁਣੀ ਹੈ ਅਤੇ ਤੇਰੇ ਹੰਝੂ ਵੇਖੇ ਹਨ; ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ।

Isaiah 38:5 (UKJV) Go, and say to Hezekiah, Thus says the LORD, the God of David your father, I have heard your prayer, I have seen your tears: behold, I will add unto your days fifteen years.

3“ਅਤੇ ਆਖਿਆ, ਹੇ ਯਾਹਵੇਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ।” ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।

4ਤਦ ਯਾਹਵੇਹ ਦਾ ਬਚਨ ਯਸ਼ਾਯਾਹ ਕੋਲ ਆਇਆ:

5“ਜਾ ਅਤੇ ਹਿਜ਼ਕੀਯਾਹ ਨੂੰ ਆਖ, ‘ਯਾਹਵੇਹ ਤੇਰੇ ਪਿਤਾ ਦਾਵੀਦ ਦਾ ਪਰਮੇਸ਼ਵਰ ਇਹ ਆਖਦਾ ਹੈ ਕਿ ਮੈਂ ਤੇਰੀ ਪ੍ਰਾਰਥਨਾ ਸੁਣੀ ਹੈ ਅਤੇ ਤੇਰੇ ਹੰਝੂ ਵੇਖੇ ਹਨ; ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ।

6ਅਤੇ ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ। ਮੈਂ ਇਸ ਸ਼ਹਿਰ ਦੀ ਰੱਖਿਆ ਕਰਾਂਗਾ।

7“ ‘ਯਾਹਵੇਹ ਨੇ ਜੋ ਬਚਨ ਬੋਲਿਆ ਹੈ ਉਹ ਉਸ ਨੂੰ ਪੂਰਾ ਕਰੇਗਾ, ਇਸ ਲਈ ਯਾਹਵੇਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੋਵੇਗਾ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.