ਯਸ਼ਾਯਾਹ 4

ਇਹ ਦਿਨ ਦੀ ਗਰਮੀ ਤੋਂ ਇੱਕ ਪਨਾਹ ਅਤੇ ਛਾਂ ਅਤੇ ਤੂਫਾਨ ਅਤੇ ਮੀਂਹ ਤੋਂ ਇੱਕ ਪਨਾਹ ਅਤੇ ਛੁਪਣ ਦਾ ਸਥਾਨ ਹੋਵੇਗਾ।

Isaiah 4:6 (UKJV) And there shall be a tabernacle for a shadow in the day time from the heat, and for a place of refuge, and for a covert from storm and from rain.

4ਯਾਹਵੇਹ ਸੀਯੋਨ ਦੀਆਂ ਔਰਤਾਂ ਦੀ ਗੰਦਗੀ ਨੂੰ ਧੋ ਦੇਵੇਗਾ। ਉਹ ਯੇਰੂਸ਼ਲੇਮ ਤੋਂ ਖੂਨ ਦੇ ਧੱਬਿਆਂ ਨੂੰ ਨਿਆਂ ਦੀ ਆਤਮਾ ਅਤੇ ਅੱਗ ਦੀ ਆਤਮਾ ਨਾਲ ਸਾਫ਼ ਕਰੇਗਾ।

5ਤਾਂ ਯਾਹਵੇਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਧੂੰਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਂਗੂੰ ਹੋਵੇਗੀ।

6ਇਹ ਦਿਨ ਦੀ ਗਰਮੀ ਤੋਂ ਇੱਕ ਪਨਾਹ ਅਤੇ ਛਾਂ ਅਤੇ ਤੂਫਾਨ ਅਤੇ ਮੀਂਹ ਤੋਂ ਇੱਕ ਪਨਾਹ ਅਤੇ ਛੁਪਣ ਦਾ ਸਥਾਨ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.