ਯਸ਼ਾਯਾਹ 40

ਕਿਸ ਦੇ ਨਾਲ ਯਾਹਵੇਹ ਨੇ ਸਲਾਹ ਕੀਤੀ, ਕਿਸ ਨੇ ਉਹ ਨੂੰ ਸਮਝ ਬਖ਼ਸ਼ੀ, ਜਾਂ ਨਿਆਂ ਦਾ ਮਾਰਗ ਉਹ ਨੂੰ ਸਿਖਾਇਆ, ਜਾਂ ਉਸ ਨੂੰ ਵਿੱਦਿਆ ਸਿਖਾਈ, ਜਾਂ ਉਸ ਨੂੰ ਗਿਆਨ ਦਾ ਰਾਹ ਸਮਝਾਇਆ?

Isaiah 40:14 (UKJV) With whom took he counsel, and who instructed him, and taught him in the path of judgment, and taught him knowledge, and showed to him the way of understanding?

12ਕਿਸ ਨੇ ਆਪਣੀਆਂ ਚੁਲੀਆਂ ਨਾਲ ਸਮੁੰਦਰਾਂ ਨੂੰ ਮਿਣਿਆ ਹੈ, ਜਾਂ ਆਪਣੇ ਹੱਥ ਦੀ ਚੌੜਾਈ ਨਾਲ ਅਕਾਸ਼ ਨੂੰ ਮਾਪਿਆ ਹੈ? ਅਤੇ ਪਹਾੜੀਆਂ ਇੱਕ ਸੰਤੁਲਨ ਵਿੱਚ ਹਨ?

13ਕੌਣ ਯਾਹਵੇਹ ਦੇ ਆਤਮਾ ਨੂੰ ਸਮਝ ਸਕਦਾ ਹੈ, ਜਾਂ ਯਾਹਵੇਹ ਨੂੰ ਉਸ ਦੇ ਸਲਾਹਕਾਰ ਵਜੋਂ ਸਿਖਾ ਸਕਦਾ ਹੈ?

14ਕਿਸ ਦੇ ਨਾਲ ਯਾਹਵੇਹ ਨੇ ਸਲਾਹ ਕੀਤੀ, ਕਿਸ ਨੇ ਉਹ ਨੂੰ ਸਮਝ ਬਖ਼ਸ਼ੀ, ਜਾਂ ਨਿਆਂ ਦਾ ਮਾਰਗ ਉਹ ਨੂੰ ਸਿਖਾਇਆ, ਜਾਂ ਉਸ ਨੂੰ ਵਿੱਦਿਆ ਸਿਖਾਈ, ਜਾਂ ਉਸ ਨੂੰ ਗਿਆਨ ਦਾ ਰਾਹ ਸਮਝਾਇਆ?

15ਵੇਖੋ ਕੌਮਾਂ ਬਾਲਟੀ ਵਿੱਚ ਇੱਕ ਬੂੰਦ ਵਰਗੀਆਂ ਹਨ, ਉਹਨਾਂ ਨੂੰ ਤੱਕੜੀ ਦੀ ਧੂੜ ਸਮਝਿਆ ਜਾਂਦਾ ਹੈ; ਵੇਖੋ, ਉਹ ਟਾਪੂਆਂ ਨੂੰ ਧੂੜ ਦੇ ਕਣਾਂ ਵਾਂਗੂੰ ਚੁੱਕ ਲੈਂਦਾ ਹੈ।

16ਨਾ ਲਬਾਨੋਨ ਜਗਵੇਦੀ ਦੀ ਅੱਗ ਲਈ ਥੋੜ੍ਹਾ ਹੈ, ਨਾ ਉਸ ਦੇ ਪਸ਼ੂ ਹੋਮ ਦੀਆਂ ਭੇਟਾਂ ਲਈ ਕਾਫ਼ੀ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.