ਯਸ਼ਾਯਾਹ 40

ਪਰ ਜਿਹੜੇ ਲੋਕ ਯਾਹਵੇਹ ਵਿੱਚ ਆਸ ਰੱਖਦੇ ਹਨ, ਉਹ ਆਪਣੀ ਤਾਕਤ ਨਵੇਂ ਸਿਰਿਓਂ ਪਾਉਣਗੇ। ਉਹ ਉਕਾਬਾਂ ਵਾਂਗ ਖੰਭਾਂ ਉੱਤੇ ਉੱਡਣਗੇ। ਉਹ ਦੌੜਨਗੇ ਅਤੇ ਥੱਕਣਗੇ ਨਹੀਂ, ਉਹ ਤੁਰਨਗੇ ਅਤੇ ਹੁੱਸਣਗੇ ਨਹੀਂ।

Isaiah 40:31 (UKJV) But they that wait upon the LORD shall renew their strength; they shall mount up with wings as eagles; they shall run, and not be weary; and they shall walk, and not faint.

29ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ ਅਤੇ ਕਮਜ਼ੋਰਾਂ ਦੀ ਸ਼ਕਤੀ ਵਧਾਉਂਦਾ ਹੈ।

30ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਠੋਕਰ ਖਾ ਕੇ ਡਿੱਗ ਹੀ ਪੈਣਗੇ।

31ਪਰ ਜਿਹੜੇ ਲੋਕ ਯਾਹਵੇਹ ਵਿੱਚ ਆਸ ਰੱਖਦੇ ਹਨ, ਉਹ ਆਪਣੀ ਤਾਕਤ ਨਵੇਂ ਸਿਰਿਓਂ ਪਾਉਣਗੇ। ਉਹ ਉਕਾਬਾਂ ਵਾਂਗ ਖੰਭਾਂ ਉੱਤੇ ਉੱਡਣਗੇ। ਉਹ ਦੌੜਨਗੇ ਅਤੇ ਥੱਕਣਗੇ ਨਹੀਂ, ਉਹ ਤੁਰਨਗੇ ਅਤੇ ਹੁੱਸਣਗੇ ਨਹੀਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.