ਯਸ਼ਾਯਾਹ 42

“ਵੇਖੋ ਇਹ ਮੇਰਾ ਸੇਵਕ ਹੈ, ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਿਆ ਹੋਇਆ ਜਿਸ ਤੋਂ ਮੈਂ ਪ੍ਰਸੰਨ ਹਾਂ; ਮੈਂ ਆਪਣਾ ਆਤਮਾ ਉਸ ਉੱਤੇ ਰੱਖਾਗਾ, ਅਤੇ ਉਹ ਕੌਮਾਂ ਵਿੱਚ ਨਿਆਂ ਲਿਆਵੇਗਾ।

Isaiah 42:1 (UKJV) Behold my servant, whom I uphold; mine elect, in whom my soul delights; I have put my spirit upon him: he shall bring forth judgment to the Gentiles.

1“ਵੇਖੋ ਇਹ ਮੇਰਾ ਸੇਵਕ ਹੈ, ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਿਆ ਹੋਇਆ ਜਿਸ ਤੋਂ ਮੈਂ ਪ੍ਰਸੰਨ ਹਾਂ; ਮੈਂ ਆਪਣਾ ਆਤਮਾ ਉਸ ਉੱਤੇ ਰੱਖਾਗਾ, ਅਤੇ ਉਹ ਕੌਮਾਂ ਵਿੱਚ ਨਿਆਂ ਲਿਆਵੇਗਾ।

2ਉਹ ਨਾ ਰੌਲਾ ਪਾਵੇਗਾ, ਨਾ ਉੱਚੀ ਬੋਲੇਗਾ, ਨਾ ਚੌਕਾਂ ਵਿੱਚ ਉਸ ਦੀ ਆਵਾਜ਼ ਉੱਠੇਗੀ।

3ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਚਮਕਦੀ ਮੋਮਬੱਤੀ ਨੂੰ ਬੁਝਾਵੇਗਾ, ਉਹ ਵਫ਼ਾਦਾਰੀ ਨਾਲ ਇਨਸਾਫ਼ ਕਰੇਗਾ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.