ਯਸ਼ਾਯਾਹ 42

ਇਸ ਲਈ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲੇ-ਦੁਆਲੇ ਅੱਗ ਲਾਈ, ਪਰ ਉਸ ਨੇ ਨਾ ਸਮਝਿਆ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਉੱਤੇ ਨਾ ਲਾਇਆ।

Isaiah 42:25 (UKJV) Therefore he has poured upon him the fury of his anger, and the strength of battle: and it has set him on fire round about, yet he knew not; and it burned him, yet he laid it not to heart.

23ਤੁਹਾਡੇ ਵਿੱਚੋਂ ਕੌਣ ਇਸ ਨੂੰ ਸੁਣੇਗਾ ਜਾਂ ਆਉਣ ਵਾਲੇ ਸਮੇਂ ਵਿੱਚ ਧਿਆਨ ਦੇਵੇਗਾ?

24ਕਿਸ ਨੇ ਯਾਕੋਬ ਨੂੰ ਲੁੱਟਣ ਲਈ, ਅਤੇ ਇਸਰਾਏਲ ਨੂੰ ਲੁੱਟਣ ਵਾਲਿਆਂ ਦੇ ਹਵਾਲੇ ਕੀਤਾ? ਕੀ ਉਹ ਯਾਹਵੇਹ ਨਹੀਂ ਸੀ, ਜਿਸ ਦੇ ਵਿਰੁੱਧ ਅਸੀਂ ਪਾਪ ਕੀਤਾ ਹੈ? ਕਿਉਂਕਿ ਉਹ ਉਸ ਦੇ ਰਾਹਾਂ ਉੱਤੇ ਨਹੀਂ ਚੱਲਣਗੇ। ਉਨ੍ਹਾਂ ਨੇ ਉਸ ਦੀ ਬਿਵਸਥਾ ਨੂੰ ਨਹੀਂ ਮੰਨਿਆ।

25ਇਸ ਲਈ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲੇ-ਦੁਆਲੇ ਅੱਗ ਲਾਈ, ਪਰ ਉਸ ਨੇ ਨਾ ਸਮਝਿਆ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਉੱਤੇ ਨਾ ਲਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.