ਯਸ਼ਾਯਾਹ 43

ਜੰਗਲੀ ਜਾਨਵਰ ਮੇਰਾ ਆਦਰ ਕਰਦੇ ਹਨ, ਗਿੱਦੜ ਅਤੇ ਉੱਲੂ, ਕਿਉਂਕਿ ਮੈਂ ਉਜਾੜ ਵਿੱਚ ਪਾਣੀ ਦਿੰਦਾ ਹਾਂ ਅਤੇ ਉਜਾੜ ਵਿੱਚ ਨਦੀਆਂ, ਆਪਣੇ ਚੁਣੇ ਹੋਏ ਲੋਕਾਂ ਨੂੰ ਪੀਣ ਲਈ।

Isaiah 43:20 (UKJV) The beast of the field shall honour me, the dragons and the owls: because I give waters in the wilderness, and rivers in the desert, to give drink to my people, my chosen.

18“ਪਹਿਲੀਆਂ ਚੀਜ਼ਾਂ ਨੂੰ ਭੁੱਲ ਜਾਓ; ਅਤੀਤ ਵਿੱਚ ਨਾ ਸੋਚੋ।

19ਵੇਖੋ, ਮੈਂ ਇੱਕ ਨਵਾਂ ਕੰਮ ਕਰ ਰਿਹਾ ਹਾਂ! ਹੁਣ ਇਹ ਉੱਗਦਾ ਹੈ; ਕੀ ਤੁਸੀਂ ਇਸ ਨੂੰ ਨਹੀਂ ਸਮਝਦੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।

20ਜੰਗਲੀ ਜਾਨਵਰ ਮੇਰਾ ਆਦਰ ਕਰਦੇ ਹਨ, ਗਿੱਦੜ ਅਤੇ ਉੱਲੂ, ਕਿਉਂਕਿ ਮੈਂ ਉਜਾੜ ਵਿੱਚ ਪਾਣੀ ਦਿੰਦਾ ਹਾਂ ਅਤੇ ਉਜਾੜ ਵਿੱਚ ਨਦੀਆਂ, ਆਪਣੇ ਚੁਣੇ ਹੋਏ ਲੋਕਾਂ ਨੂੰ ਪੀਣ ਲਈ।

21ਜਿਨ੍ਹਾਂ ਲੋਕਾਂ ਨੂੰ ਮੈਂ ਆਪਣੇ ਲਈ ਬਣਾਇਆ ਤਾਂ ਜੋ ਉਹ ਮੇਰੀ ਉਸਤਤ ਸੁਣਾਉਣ।

22“ਹੇ ਯਾਕੋਬ, ਤੂੰ ਮੈਨੂੰ ਨਹੀਂ ਪੁਕਾਰਿਆ, ਹੇ ਇਸਰਾਏਲ, ਤੁਸੀਂ ਮੇਰੇ ਉੱਤੇ ਜ਼ਬਰਦਸਤੀ ਕਰਕੇ ਨਹੀਂ ਥੱਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.