ਯਸ਼ਾਯਾਹ 43

ਇਸ ਲਈ ਮੈਂ ਪਵਿੱਤਰ ਅਸਥਾਨ ਦੇ ਉੱਚ-ਅਧਿਕਾਰੀਆਂ ਨੂੰ ਭਰਿਸ਼ਟ ਠਹਿਰਾਇਆ, ਅਤੇ ਮੈਂ ਯਾਕੋਬ ਨੂੰ ਫਿਟਕਾਰ, ਅਤੇ ਇਸਰਾਏਲ ਨੂੰ ਦੁਰਬਚਨ ਦਾ ਕਾਰਨ ਬਣਾ ਦਿੱਤਾ।

Isaiah 43:28 (UKJV) Therefore I have profaned the princes of the sanctuary, and have given Jacob to the curse, and Israel to reproaches.

26ਮੈਨੂੰ ਯਾਦ ਕਰਾਓ, ਕਿ ਆਓ ਆਪਾਂ ਇਕੱਠੇ ਬਹਿਸ ਕਰੀਏ; ਤੂੰ ਹੀ ਆਪਣਾ ਨਿਰਣਾ ਕਰ ਤਾਂ ਜੋ ਤੂੰ ਧਰਮੀ ਠਹਿਰੇਂ।

27ਤੁਹਾਡੇ ਪਹਿਲੇ ਪਿਤਾ ਨੇ ਪਾਪ ਕੀਤਾ ਸੀ; ਜਿਨ੍ਹਾਂ ਨੂੰ ਮੈਂ ਤੁਹਾਨੂੰ ਉਪਦੇਸ਼ ਦੇਣ ਲਈ ਭੇਜਿਆ ਸੀ, ਉਨ੍ਹਾਂ ਨੇ ਮੇਰੇ ਵਿਰੁੱਧ ਬਗਾਵਤ ਕੀਤੀ।

28ਇਸ ਲਈ ਮੈਂ ਪਵਿੱਤਰ ਅਸਥਾਨ ਦੇ ਉੱਚ-ਅਧਿਕਾਰੀਆਂ ਨੂੰ ਭਰਿਸ਼ਟ ਠਹਿਰਾਇਆ, ਅਤੇ ਮੈਂ ਯਾਕੋਬ ਨੂੰ ਫਿਟਕਾਰ, ਅਤੇ ਇਸਰਾਏਲ ਨੂੰ ਦੁਰਬਚਨ ਦਾ ਕਾਰਨ ਬਣਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.