ਯਸ਼ਾਯਾਹ 47

ਵੇਖੋ, ਉਹ ਕੱਖ ਵਾਂਗੂੰ ਹੋਣਗੇ, ਅੱਗ ਉਹਨਾਂ ਨੂੰ ਸਾੜੇਗੀ, ਉਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸਕਣਗੇ, ਇਹ ਕੋਲੇ ਸੇਕਣ ਲਈ ਨਹੀਂ ਹੋਣਗੇ, ਨਾ ਅਜਿਹੀ ਅੱਗ ਜਿਸ ਦੇ ਨੇੜੇ ਕੋਈ ਬੈਠ ਸਕੇ;

Isaiah 47:14 (UKJV) Behold, they shall be as stubble; the fire shall burn them; they shall not deliver themselves from the power of the flame: there shall not be a coal to warm at, nor fire to sit before it.

12“ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇ।

13ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਜਾਂਚਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਉਹ ਖੜ੍ਹੇ ਹੋ ਜਾਣ ਅਤੇ ਤੈਨੂੰ ਉਨ੍ਹਾਂ ਗੱਲਾਂ ਤੋਂ ਬਚਾਉਣ, ਜਿਹੜੀਆਂ ਤੇਰੇ ਉੱਤੇ ਬੀਤਣਗੀਆਂ।

14ਵੇਖੋ, ਉਹ ਕੱਖ ਵਾਂਗੂੰ ਹੋਣਗੇ, ਅੱਗ ਉਹਨਾਂ ਨੂੰ ਸਾੜੇਗੀ, ਉਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸਕਣਗੇ, ਇਹ ਕੋਲੇ ਸੇਕਣ ਲਈ ਨਹੀਂ ਹੋਣਗੇ, ਨਾ ਅਜਿਹੀ ਅੱਗ ਜਿਸ ਦੇ ਨੇੜੇ ਕੋਈ ਬੈਠ ਸਕੇ;

15ਤੁਹਾਡੇ ਲਈ ਇਹ ਸਭ ਕੁਝ ਹੈ ਇਹਨਾਂ ਨਾਲ ਤੁਸੀਂ ਬਚਪਨ ਤੋਂ ਹੀ ਸਹਾਰਿਆ ਅਤੇ ਮਿਹਨਤ ਕੀਤੀ ਹੈ। ਉਹ ਸਾਰੇ ਆਪਣੀ ਗਲਤੀ ਵਿੱਚ ਚਲੇ ਜਾਂਦੇ ਹਨ; ਅਜਿਹਾ ਕੋਈ ਨਹੀਂ ਜੋ ਤੁਹਾਨੂੰ ਬਚਾ ਸਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.