ਯਸ਼ਾਯਾਹ 48

ਜਦੋਂ ਉਹ ਉਜਾੜਾਂ ਵਿੱਚੋਂ ਦੀ ਲੰਘਦਾ ਸੀ ਤਾਂ ਉਹ ਪਿਆਸੇ ਨਹੀਂ ਸਨ; ਉਸ ਨੇ ਉਨ੍ਹਾਂ ਲਈ ਚੱਟਾਨ ਵਿੱਚੋਂ ਪਾਣੀ ਵਹਾ ਦਿੱਤਾ। ਉਸ ਨੇ ਚੱਟਾਨ ਨੂੰ ਪਾੜ ਦਿੱਤਾ ਅਤੇ ਪਾਣੀ ਬਾਹਰ ਨਿਕਲ ਗਿਆ।

Isaiah 48:21 (UKJV) And they thirsted not when he led them through the deserts: he caused the waters to flow out of the rock for them: he clave the rock also, and the waters gushed out.

19ਤੇਰੀ ਸੰਤਾਨ ਰੇਤ ਵਾਂਗੂੰ ਹੁੰਦੀ, ਤੇਰੇ ਬੱਚੇ ਉਸ ਦੇ ਅਣਗਿਣਤ ਦਾਣਿਆਂ ਵਰਗੇ ਹੁੰਦੇ। ਉਨ੍ਹਾਂ ਦਾ ਨਾਮ ਕਦੇ ਵੀ ਮਿਟਾਇਆ ਨਹੀਂ ਜਾਵੇਗਾ ਅਤੇ ਨਾ ਹੀ ਮੇਰੇ ਸਾਹਮਣੇ ਤੋਂ ਨਸ਼ਟ ਕੀਤਾ ਜਾਵੇਗਾ।”

20ਬਾਬੇਲ ਨੂੰ ਛੱਡੋ, ਕਸਦੀਆਂ ਤੋਂ ਭੱਜੋ! ਖੁਸ਼ੀ ਦੇ ਜੈਕਾਰਿਆਂ ਦੀ ਆਵਾਜ਼ ਨਾਲ ਦੱਸੋ ਅਤੇ ਇਸ ਦਾ ਐਲਾਨ ਕਰੋ। ਇਸਨੂੰ ਧਰਤੀ ਦੀਆਂ ਹੱਦਾਂ ਤੱਕ ਭੇਜੋ; ਕਹੋ, “ਯਾਹਵੇਹ ਨੇ ਆਪਣੇ ਸੇਵਕ ਯਾਕੋਬ ਨੂੰ ਛੁਡਾਇਆ ਹੈ।”

21ਜਦੋਂ ਉਹ ਉਜਾੜਾਂ ਵਿੱਚੋਂ ਦੀ ਲੰਘਦਾ ਸੀ ਤਾਂ ਉਹ ਪਿਆਸੇ ਨਹੀਂ ਸਨ; ਉਸ ਨੇ ਉਨ੍ਹਾਂ ਲਈ ਚੱਟਾਨ ਵਿੱਚੋਂ ਪਾਣੀ ਵਹਾ ਦਿੱਤਾ। ਉਸ ਨੇ ਚੱਟਾਨ ਨੂੰ ਪਾੜ ਦਿੱਤਾ ਅਤੇ ਪਾਣੀ ਬਾਹਰ ਨਿਕਲ ਗਿਆ।

22“ਦੁਸ਼ਟ ਲੋਕਾਂ ਲਈ ਕੋਈ ਸ਼ਾਂਤੀ ਨਹੀਂ ਹੈ,” ਯਾਹਵੇਹ ਆਖਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.