ਯਸ਼ਾਯਾਹ 51

“ਮੈਂ, ਹਾਂ! ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈ ਜੋ ਸਿਰਫ ਮਰਨਹਾਰ ਮਨੁੱਖਾਂ ਤੋਂ ਡਰੇਂ, ਮਨੁੱਖਾਂ ਤੋਂ, ਜੋ ਸਿਰਫ ਘਾਹ ਵਾਂਗੂੰ ਹਨ,

Isaiah 51:12 (UKJV) I, even I, am he that comforts you: who are you, that you should be afraid of a man that shall die, and of the son of man which shall be made as grass;

10ਕੀ ਉਹ ਤੂੰ ਨਹੀਂ ਸੀ ਜਿਸ ਨੇ ਸਮੁੰਦਰ ਨੂੰ, ਵੱਡੇ ਡੂੰਘੇ ਪਾਣੀਆਂ ਨੂੰ, ਸਮੁੰਦਰ ਦੀ ਡੂੰਘਾਈ ਵਿੱਚ ਇੱਕ ਰਾਹ ਬਣਾਇਆ ਤਾਂ ਜੋ ਛੁਟਕਾਰਾ ਪਾਉਣ ਵਾਲੇ ਪਾਰ ਲੰਘ ਜਾਣ?

11ਜਿਨ੍ਹਾਂ ਨੂੰ ਯਾਹਵੇਹ ਨੇ ਛੁਡਾਇਆ ਹੈ ਉਹ ਵਾਪਸ ਆ ਜਾਣਗੇ, ਉਹ ਗਾਉਂਦੇ ਹੋਏ ਸੀਯੋਨ ਵਿੱਚ ਦਾਖਲ ਹੋਣਗੇ; ਸਦੀਪਕ ਅਨੰਦ ਉਨ੍ਹਾਂ ਦੇ ਸਿਰਾਂ ਉੱਤੇ ਹੋਵੇਗਾ; ਉਹ ਖੁਸ਼ੀ ਅਤੇ ਅਨੰਦ ਪ੍ਰਾਪਤ ਕਰਨਗੇ; ਸੋਗ ਅਤੇ ਹਾਉਂਕੇ ਲੈਣ ਦਾ ਅੰਤ ਹੋ ਜਾਵੇਗਾ।

12“ਮੈਂ, ਹਾਂ! ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈ ਜੋ ਸਿਰਫ ਮਰਨਹਾਰ ਮਨੁੱਖਾਂ ਤੋਂ ਡਰੇਂ, ਮਨੁੱਖਾਂ ਤੋਂ, ਜੋ ਸਿਰਫ ਘਾਹ ਵਾਂਗੂੰ ਹਨ,

13ਕਿ ਤੂੰ ਆਪਣੇ ਸਿਰਜਣਹਾਰ ਯਾਹਵੇਹ ਨੂੰ ਭੁੱਲਾ ਦਿੱਤਾ, ਜੋ ਅਕਾਸ਼ ਦਾ ਤਾਣਨ ਵਾਲਾ ਅਤੇ ਧਰਤੀ ਦੀ ਨੀਂਹ ਰੱਖਣ ਵਾਲਾ ਹੈ, ਤੂੰ ਹਰ ਰੋਜ਼ ਲਗਾਤਾਰ ਡਰ ਵਿੱਚ ਰਹਿੰਦਾ ਹੈ ਕਿਉਂ ਜੋ ਜ਼ਾਲਮ ਦੇ ਕ੍ਰੋਧ ਦੇ ਕਾਰਨ, ਕੌਣ ਤਬਾਹੀ ਵੱਲ ਤੁਲਿਆ ਹੋਇਆ ਹੈ? ਕਿਉਂਕਿ ਜ਼ਾਲਮ ਦਾ ਕ੍ਰੋਧ ਕਿੱਥੇ ਹੈ?

14ਡਰੇ ਹੋਏ ਕੈਦੀ ਜਲਦੀ ਹੀ ਰਿਹਾ ਕੀਤੇ ਜਾਣਗੇ; ਉਹ ਆਪਣੀ ਕੋਠੜੀ ਵਿੱਚ ਨਹੀਂ ਮਰਨਗੇ, ਨਾ ਉਨ੍ਹਾਂ ਨੂੰ ਰੋਟੀ ਦੀ ਘਾਟ ਹੋਵੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.