ਯਸ਼ਾਯਾਹ 53

ਇਸ ਲਈ ਮੈਂ ਉਸ ਨੂੰ ਵੱਡੇ ਲੋਕਾਂ ਵਿੱਚ ਹਿੱਸਾ ਦਿਆਂਗਾ, ਅਤੇ ਉਹ ਲੁੱਟਿਆ ਹੋਇਆ ਸਮਾਨ ਵੱਡਿਆਂ ਲੋਕਾਂ ਵਿੱਚ ਵੰਡ ਦੇਵੇਗਾ, ਉਸ ਨੇ ਆਪਣੀ ਜਾਨ ਮੌਤ ਲਈ ਦੇ ਦਿੱਤੀ, ਅਤੇ ਉਹ ਅਪਰਾਧੀਆਂ ਨਾਲ ਗਿਣਿਆ ਗਿਆ, ਤਾਂ ਵੀ ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਬੇਨਤੀ ਕੀਤੀ!

Isaiah 53:12 (UKJV) Therefore will I divide him a portion with the great, and he shall divide the spoil with the strong; because he has poured out his soul unto death: and he was numbered with the transgressors; and he bare the sin of many, and made intercession for the transgressors.

10ਤਾਂ ਵੀ ਯਾਹਵੇਹ ਨੂੰ ਇਹ ਚੰਗਾ ਲੱਗਾ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ, ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੇ ਉੱਤਰਾਧਿਕਾਰੀਆਂ ਨੂੰ ਵੇਖਣ ਦੇ ਯੋਗ ਹੋਣਗੇ ਅਤੇ ਉਹ ਲੰਮੀ ਉਮਰ ਭੋਗਣਗੇ, ਅਤੇ ਯਾਹਵੇਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।

11ਅਤੇ ਆਪਣੀਆਂ ਜਾਨਾਂ ਲਈ ਦੁੱਖ ਝੱਲਣ ਤੋਂ ਬਾਅਦ, ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ; ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।

12ਇਸ ਲਈ ਮੈਂ ਉਸ ਨੂੰ ਵੱਡੇ ਲੋਕਾਂ ਵਿੱਚ ਹਿੱਸਾ ਦਿਆਂਗਾ, ਅਤੇ ਉਹ ਲੁੱਟਿਆ ਹੋਇਆ ਸਮਾਨ ਵੱਡਿਆਂ ਲੋਕਾਂ ਵਿੱਚ ਵੰਡ ਦੇਵੇਗਾ, ਉਸ ਨੇ ਆਪਣੀ ਜਾਨ ਮੌਤ ਲਈ ਦੇ ਦਿੱਤੀ, ਅਤੇ ਉਹ ਅਪਰਾਧੀਆਂ ਨਾਲ ਗਿਣਿਆ ਗਿਆ, ਤਾਂ ਵੀ ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਬੇਨਤੀ ਕੀਤੀ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.