ਯਸ਼ਾਯਾਹ 56

ਉਹ ਸਾਰੇ ਆਖਦੇ ਹਨ, “ਆਓ, ਅਸੀਂ ਦਾਖ਼ਰਸ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ।”

Isaiah 56:12 (UKJV) Come all of you, say they, I will fetch wine, and we will fill ourselves with strong drink; and tomorrow shall be as this day, and much more abundant.

10ਇਸਰਾਏਲ ਦੇ ਪਹਿਰੇਦਾਰ ਅੰਨ੍ਹੇ ਹਨ, ਉਨ੍ਹਾਂ ਸਾਰਿਆਂ ਵਿੱਚ ਗਿਆਨ ਦੀ ਕਮੀ ਹੈ। ਉਹ ਸਾਰੇ ਗੂੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ। ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ।

11ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ।

12ਉਹ ਸਾਰੇ ਆਖਦੇ ਹਨ, “ਆਓ, ਅਸੀਂ ਦਾਖ਼ਰਸ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.