ਯਸ਼ਾਯਾਹ 63

ਅਸੀਂ ਪੁਰਾਣੇ ਸਮੇਂ ਤੋਂ ਤੁਹਾਡੇ ਹਾਂ; ਪਰ ਤੁਸੀਂ ਉਨ੍ਹਾਂ ਉੱਤੇ ਰਾਜ ਨਹੀਂ ਕੀਤਾ, ਉਹ ਤੁਹਾਡੇ ਨਾਮ ਨਾਲ ਨਹੀਂ ਬੁਲਾਏ ਗਏ ਹਨ।

Isaiah 63:19 (UKJV) We are yours: you never bare rule over them; they were not called by your name.

17ਹੇ ਯਾਹਵੇਹ, ਤੂੰ ਸਾਨੂੰ ਆਪਣੇ ਰਾਹਾਂ ਤੋਂ ਭਟਣ ਦਿੱਤਾ, ਅਤੇ ਸਾਡੇ ਦਿਲਾਂ ਨੂੰ ਕਠੋਰ ਕਿਉਂ ਕਰਦਾ ਹੈ ਤਾਂ ਜੋ ਅਸੀਂ ਤੇਰਾ ਸਤਿਕਾਰ ਨਾ ਕਰੀਏ? ਆਪਣੇ ਸੇਵਕਾਂ ਦੀ ਖ਼ਾਤਰ ਅਤੇ ਆਪਣੀ ਵਿਰਾਸਤ ਦੇ ਖਾਤਰ ਵਾਪਸ ਮੁੜ।

18ਥੋੜ੍ਹੇ ਚਿਰ ਲਈ ਤੁਹਾਡੇ ਲੋਕਾਂ ਨੇ ਤੁਹਾਡੇ ਪਵਿੱਤਰ ਸਥਾਨ ਉੱਤੇ ਕਬਜ਼ਾ ਕਰ ਲਿਆ, ਪਰ ਹੁਣ ਸਾਡੇ ਵੈਰੀਆਂ ਨੇ ਤੁਹਾਡੇ ਪਵਿੱਤਰ ਸਥਾਨ ਨੂੰ ਮਿੱਧਿਆ ਹੈ।

19ਅਸੀਂ ਪੁਰਾਣੇ ਸਮੇਂ ਤੋਂ ਤੁਹਾਡੇ ਹਾਂ; ਪਰ ਤੁਸੀਂ ਉਨ੍ਹਾਂ ਉੱਤੇ ਰਾਜ ਨਹੀਂ ਕੀਤਾ, ਉਹ ਤੁਹਾਡੇ ਨਾਮ ਨਾਲ ਨਹੀਂ ਬੁਲਾਏ ਗਏ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.