ਯਸ਼ਾਯਾਹ 65

ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਸ਼ੇਰ ਬਲਦ ਵਾਂਗ ਘਾਹ ਖਾਵੇਗਾ, ਅਤੇ ਮਿੱਟੀ ਸੱਪ ਦੀ ਖੁਰਾਕ ਹੋਵੇਗੀ। ਉਹ ਮੇਰੇ ਸਾਰੇ ਪਵਿੱਤਰ ਪਰਬਤ ਉੱਤੇ ਨਾ ਤਾਂ ਨੁਕਸਾਨ ਕਰਨਗੇ ਦੁੱਖ ਦੇਣਗੇ,” ਯਾਹਵੇਹ ਆਖਦਾ ਹੈ।

Isaiah 65:25 (UKJV) The wolf and the lamb shall feed together, and the lion shall eat straw like the bullock: and dust shall be the serpent's food. They shall not hurt nor destroy in all my holy mountain, says the LORD.

23ਉਹ ਵਿਅਰਥ ਦੀ ਮਿਹਨਤ ਨਹੀਂ ਕਰਨਗੇ, ਨਾ ਉਹ ਬੱਚੇ ਪੈਦਾ ਕਰਨਗੇ ਜੋ ਮੁਸੀਬਤ ਦੇ ਮਾਰੇ ਹੋਏ ਹਨ। ਕਿਉਂ ਜੋ ਉਹ ਅਤੇ ਉਹਨਾਂ ਦੀ ਸੰਤਾਨ, ਯਾਹਵੇਹ ਦੀ ਮੁਬਾਰਕ ਅੰਸ ਹੋਣਗੇ।

24ਉਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।

25ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਸ਼ੇਰ ਬਲਦ ਵਾਂਗ ਘਾਹ ਖਾਵੇਗਾ, ਅਤੇ ਮਿੱਟੀ ਸੱਪ ਦੀ ਖੁਰਾਕ ਹੋਵੇਗੀ। ਉਹ ਮੇਰੇ ਸਾਰੇ ਪਵਿੱਤਰ ਪਰਬਤ ਉੱਤੇ ਨਾ ਤਾਂ ਨੁਕਸਾਨ ਕਰਨਗੇ ਦੁੱਖ ਦੇਣਗੇ,” ਯਾਹਵੇਹ ਆਖਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.