ਯਸ਼ਾਯਾਹ 66

“ਮੇਰੇ ਲੋਕ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਹੀਂ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ।”

Isaiah 66:24 (UKJV) And they shall go forth, and look upon the carcasses of the men that have transgressed against me: for their worm shall not die, neither shall their fire be quenched; and they shall be an abhorring unto all flesh.

22“ਜਿਵੇਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਜੋ ਮੈਂ ਬਣਾਵਾਂਗਾ ਮੇਰੇ ਅੱਗੇ ਕਾਇਮ ਰਹਿਣਗੇ,” ਯਾਹਵੇਹ ਆਖਦਾ ਹੈ, “ਉਸੇ ਤਰ੍ਹਾਂ ਤੁਹਾਡਾ ਨਾਮ ਅਤੇ ਉੱਤਰਾਧਿਕਾਰੀ ਕਾਇਮ ਰਹਿਣਗੇ।

23ਅਜਿਹਾ ਹੋਵੇਗਾ ਕਿ ਨਵੇਂ ਚੰਦ ਤੋਂ ਨਵੇਂ ਚੰਦ ਤੱਕ ਅਤੇ ਸਬਤ ਤੋਂ ਸਬਤ ਤੱਕ,” ਸਾਰੇ ਪ੍ਰਾਣੀ ਆਉਣਗੇ ਤਾਂ ਜੋ ਮੇਰੇ ਸਨਮੁਖ ਮੱਥਾ ਟੇਕਣ, ਯਾਹਵੇਹ ਆਖਦਾ ਹੈ।

24“ਮੇਰੇ ਲੋਕ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਹੀਂ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.