ਯਸ਼ਾਯਾਹ 7

ਅਤੇ ਸਾਰੇ ਟਿੱਬੇ ਜਿਹੜੇ ਕਹੀ ਨਾਲ ਪੁੱਟੇ ਜਾਂਦੇ ਸਨ, ਉੱਥੇ ਕੰਡਿਆਂ ਤੇ ਕੰਡਿਆਲਿਆਂ ਦੇ ਡਰ ਤੋਂ ਤੁਸੀਂ ਨਾ ਜਾਓਗੇ ਪਰ ਉਹ ਬਲਦਾਂ ਦੀਆਂ ਰੱਖਾਂ ਅਤੇ ਭੇਡਾਂ ਦੀ ਚਾਰਗਾਹ ਹੋਣਗੇ।

Isaiah 7:25 (UKJV) And on all hills that shall be dug with the mattock, there shall not come thither the fear of briers and thorns: but it shall be for the sending out of oxen, and for the treading of lesser cattle.

23ਅਤੇ ਉਸ ਦਿਨ ਹਰੇਕ ਜਗ੍ਹਾਂ ਜਿੱਥੇ ਹਜ਼ਾਰ ਅੰਗੂਰੀ ਵੇਲਾਂ ਹੁੰਦੀਆਂ ਸਨ, ਜਿਨ੍ਹਾਂ ਦਾ ਮੁੱਲ ਹਜ਼ਾਰ ਚਾਂਦੀ ਦੇ ਸ਼ਕੇਲ ਹੁੰਦਾ ਸੀ, ਉੱਥੇ ਕੰਡੇ ਅਤੇ ਕੰਡਿਆਲੇ ਹੀ ਹੋਣਗੇ।

24ਉੱਥੇ ਸ਼ਿਕਾਰੀ ਧਨੁਸ਼ ਅਤੇ ਤੀਰ ਲੈ ਕੇ ਜਾਣਗੇ, ਕਿਉਂ ਜੋ ਦੇਸ ਕੰਡਿਆਂ ਅਤੇ ਕੰਡਿਆਲਿਆਂ ਨਾਲ ਭਰਿਆ ਹੋਇਆ ਹੋਵੇਗਾ।

25ਅਤੇ ਸਾਰੇ ਟਿੱਬੇ ਜਿਹੜੇ ਕਹੀ ਨਾਲ ਪੁੱਟੇ ਜਾਂਦੇ ਸਨ, ਉੱਥੇ ਕੰਡਿਆਂ ਤੇ ਕੰਡਿਆਲਿਆਂ ਦੇ ਡਰ ਤੋਂ ਤੁਸੀਂ ਨਾ ਜਾਓਗੇ ਪਰ ਉਹ ਬਲਦਾਂ ਦੀਆਂ ਰੱਖਾਂ ਅਤੇ ਭੇਡਾਂ ਦੀ ਚਾਰਗਾਹ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.