ਯਸ਼ਾਯਾਹ 8

ਤਦ ਮੈਂ ਨਬੀਆਂ ਨਾਲ ਪ੍ਰੇਮ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਯਾਹਵੇਹ ਨੇ ਮੈਨੂੰ ਕਿਹਾ, “ਉਸ ਦਾ ਨਾਮ ਮਹੇਰ-ਸ਼ਲਾਲ-ਹਾਸ਼-ਬਾਜ਼ ਰੱਖ।

Isaiah 8:3 (UKJV) And I went unto the prophetess; and she conceived, and bare a son. Then said the LORD to me, Call his name Mahershalalhashbaz.

1ਯਾਹਵੇਹ ਨੇ ਮੈਨੂੰ ਕਿਹਾ, “ਇੱਕ ਵੱਡੀ ਤੱਖਤੀ ਲੈ ਅਤੇ ਉਸ ਉੱਤੇ ਆਮ ਅੱਖਰਾਂ ਵਿੱਚ ਲਿਖ: ਮਹੇਰ-ਸ਼ਲਾਲ-ਹਾਸ਼-ਬਾਜ਼ ਦੇ ਲਈ।”

2ਇਸ ਲਈ ਮੈਂ ਊਰੀਯਾਹ ਜਾਜਕ ਅਤੇ ਯਬਰਕੀਯਾਹ ਦੇ ਪੁੱਤਰ ਜ਼ਕਰਯਾਹ ਨੂੰ ਆਪਣੇ ਲਈ ਭਰੋਸੇਯੋਗ ਗਵਾਹਾਂ ਵਜੋਂ ਬੁਲਾਇਆ।

3ਤਦ ਮੈਂ ਨਬੀਆਂ ਨਾਲ ਪ੍ਰੇਮ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਯਾਹਵੇਹ ਨੇ ਮੈਨੂੰ ਕਿਹਾ, “ਉਸ ਦਾ ਨਾਮ ਮਹੇਰ-ਸ਼ਲਾਲ-ਹਾਸ਼-ਬਾਜ਼ ਰੱਖ।

4ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ‘ਮੇਰਾ ਪਿਤਾ’ ਜਾਂ ‘ਮੇਰੀ ਮਾਤਾ’ ਕਹਿਣਾ ਸਿੱਖੇ, ਦੰਮਿਸ਼ਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ।”

5ਯਾਹਵੇਹ ਨੇ ਮੇਰੇ ਨਾਲ ਫਿਰ ਗੱਲ ਕੀਤੀ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.