ਯਸ਼ਾਯਾਹ 8

“ਇਸ ਲਈ ਕਿ ਇਸ ਪਰਜਾ ਨੇ ਸ਼ੀਲੋਆਹ ਦੇ ਹੌਲੀ ਵਗਣ ਵਾਲੇ ਪਾਣੀ ਨੂੰ ਤਿਆਗ ਦਿੱਤਾ ਅਤੇ ਰੇਜ਼ੀਨ ਅਤੇ ਰਮਲਯਾਹ ਦੇ ਪੁੱਤਰ ਉੱਤੇ ਖੁਸ਼ ਹਨ।

Isaiah 8:6 (UKJV) Forasmuch as this people refuses the waters of Shiloah that go softly, and rejoice in Rezin and Remaliah's son;

4ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ‘ਮੇਰਾ ਪਿਤਾ’ ਜਾਂ ‘ਮੇਰੀ ਮਾਤਾ’ ਕਹਿਣਾ ਸਿੱਖੇ, ਦੰਮਿਸ਼ਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ।”

5ਯਾਹਵੇਹ ਨੇ ਮੇਰੇ ਨਾਲ ਫਿਰ ਗੱਲ ਕੀਤੀ:

6“ਇਸ ਲਈ ਕਿ ਇਸ ਪਰਜਾ ਨੇ ਸ਼ੀਲੋਆਹ ਦੇ ਹੌਲੀ ਵਗਣ ਵਾਲੇ ਪਾਣੀ ਨੂੰ ਤਿਆਗ ਦਿੱਤਾ ਅਤੇ ਰੇਜ਼ੀਨ ਅਤੇ ਰਮਲਯਾਹ ਦੇ ਪੁੱਤਰ ਉੱਤੇ ਖੁਸ਼ ਹਨ।

7ਇਸ ਲਈ ਯਾਹਵੇਹ ਉਨ੍ਹਾਂ ਦੇ ਵਿਰੁੱਧ ਫ਼ਰਾਤ ਦੇ ਸ਼ਕਤੀਸ਼ਾਲੀ ਹੜ੍ਹਾਂ ਨੂੰ ਲਿਆਉਣ ਵਾਲਾ ਹੈ, ਅੱਸ਼ੂਰ ਦੇ ਰਾਜੇ ਨੂੰ ਆਪਣੀ ਪੂਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਵਹਿ ਜਾਵੇਗਾ, ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ

8ਉਹ ਯਹੂਦਾਹ ਦੇ ਵਿੱਚੋਂ ਵੀ ਲੰਘੇਗਾ, ਉਹ ਹੜ੍ਹ ਬਣ ਕੇ ਵਗੇਗਾ ਅਤੇ ਗਰਦਨ ਤੱਕ ਚੜ੍ਹੇਗਾ ਅਤੇ ਹੇ ਇੰਮਾਨੂਏਲ, ਉਹ ਦੇ ਖੰਭਾਂ ਦਾ ਫੈਲਾਓ ਤੇਰੇ ਸਾਰੇ ਦੇਸ ਨੂੰ ਢੱਕ ਲਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.