ਯਸ਼ਾਯਾਹ 9

ਫਿਰ ਵੀ, ਜਿਹੜੇ ਦੁਖੀ ਸਨ ਉਨ੍ਹਾਂ ਲਈ ਹੋਰ ਉਦਾਸੀ ਨਹੀਂ ਹੋਵੇਗੀ। ਪਿਛਲੇ ਸਮੇਂ ਵਿੱਚ ਉਸਨੇ ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਨੂੰ ਨੀਵਾਂ ਕੀਤਾ, ਪਰ ਭਵਿੱਖ ਵਿੱਚ ਉਹ ਕੌਮਾਂ ਦੀ ਗਲੀਲ ਨੂੰ, ਸਮੁੰਦਰ ਦੇ ਰਸਤੇ, ਯਰਦਨ ਦੇ ਪਾਰ, ਦਾ ਆਦਰ ਕਰੇਗਾ।

Isaiah 9:1 (UKJV) Nevertheless the dimness shall not be such as was in her vexation, when at the first he lightly afflicted the land of Zebulun and the land of Naphtali, and afterward did more grievously afflict her by the way of the sea, beyond Jordan, in Galilee of the nations.

1ਫਿਰ ਵੀ, ਜਿਹੜੇ ਦੁਖੀ ਸਨ ਉਨ੍ਹਾਂ ਲਈ ਹੋਰ ਉਦਾਸੀ ਨਹੀਂ ਹੋਵੇਗੀ। ਪਿਛਲੇ ਸਮੇਂ ਵਿੱਚ ਉਸਨੇ ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਨੂੰ ਨੀਵਾਂ ਕੀਤਾ, ਪਰ ਭਵਿੱਖ ਵਿੱਚ ਉਹ ਕੌਮਾਂ ਦੀ ਗਲੀਲ ਨੂੰ, ਸਮੁੰਦਰ ਦੇ ਰਸਤੇ, ਯਰਦਨ ਦੇ ਪਾਰ, ਦਾ ਆਦਰ ਕਰੇਗਾ।

2ਜਿਹੜੇ ਲੋਕ ਅੰਧਕਾਰ ਵਿੱਚ ਚਲਦੇ ਸਨ ਉਹਨਾਂ ਨੇ ਇੱਕ ਵੱਡਾ ਚਾਨਣ ਵੇਖਿਆ; ਅਤੇ ਜਿਹੜੇ ਮੌਤ ਦੇ ਸਾਯੇ ਵਿੱਚ ਜੀ ਰਹੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ।

3ਤੂੰ ਕੌਮ ਦਾ ਵਿਸਤਾਰ ਕੀਤਾ ਅਤੇ ਉਨ੍ਹਾਂ ਦੀ ਖੁਸ਼ੀ ਵਿੱਚ ਵਾਧਾ ਕੀਤਾ ਹੈ। ਉਹ ਤੁਹਾਡੇ ਸਾਮ੍ਹਣੇ ਖੁਸ਼ ਹੁੰਦੇ ਹਨ ਜਿਵੇਂ ਲੋਕ ਵਾਢੀ ਵੇਲੇ ਖੁਸ਼ ਹੁੰਦੇ ਹਨ, ਜਿਵੇਂ ਯੋਧੇ ਲੁੱਟ ਦੇ ਮਾਲ ਨੂੰ ਵੰਡਣ ਵੇਲੇ ਅਨੰਦ ਕਰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.