ਯਿਰਮਿਯਾਹ 1

ਯਹੂਦਾਹ ਦੇ ਰਾਜੇ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ ਤੇਰ੍ਹਵੇਂ ਸਾਲ ਵਿੱਚ ਯਾਹਵੇਹ ਦਾ ਇਹ ਬਚਨ ਯਿਰਮਿਯਾਹ ਦੇ ਕੋਲ ਆਇਆ।

Jeremiah 1:2 (UKJV) To whom the word of the LORD came in the days of Josiah the son of Amon king of Judah, in the thirteenth year of his reign.

1ਹਿਲਕੀਯਾਹ ਦੇ ਪੁੱਤਰ ਯਿਰਮਿਯਾਹ ਦੇ ਵਚਨ, ਜੋ ਬਿਨਯਾਮੀਨ ਦੇ ਇਲਾਕੇ ਵਿੱਚ ਅਨਾਥੋਥ ਦੇ ਜਾਜਕਾਂ ਵਿੱਚੋਂ ਇੱਕ ਸੀ।

2ਯਹੂਦਾਹ ਦੇ ਰਾਜੇ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ ਤੇਰ੍ਹਵੇਂ ਸਾਲ ਵਿੱਚ ਯਾਹਵੇਹ ਦਾ ਇਹ ਬਚਨ ਯਿਰਮਿਯਾਹ ਦੇ ਕੋਲ ਆਇਆ।

3ਯਾਹਵੇਹ ਦਾ ਬਚਨ ਯਿਰਮਿਯਾਹ ਕੋਲ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਰਾਜ ਤੋਂ ਲੈ ਕੇ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਦੇ ਗਿਆਰਵੇਂ ਸਾਲ ਦੇ ਪੰਜਵੇਂ ਮਹੀਨੇ ਦੇ ਅੰਤ ਤੱਕ ਆਇਆ ਜਦੋਂ ਯੇਰੂਸ਼ਲੇਮ ਦੇ ਲੋਕ ਗ਼ੁਲਾਮੀ ਵਿੱਚ ਗਏ ਸਨ।

4ਯਾਹਵੇਹ ਦਾ ਬਚਨ ਮੇਰੇ ਕੋਲ ਆਇਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.