ਯਿਰਮਿਯਾਹ 11

“ਇਸ ਨੇਮ ਦੀਆਂ ਗੱਲਾਂ ਨੂੰ ਸੁਣੋ ਅਤੇ ਉਹਨਾਂ ਨੂੰ ਯਹੂਦਾਹ ਦੇ ਲੋਕਾਂ ਅਤੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੱਸੋ।

Jeremiah 11:2 (UKJV) Hear all of you the words of this covenant, and speak unto the men of Judah, and to the inhabitants of Jerusalem;

1ਇਹ ਉਹ ਬਚਨ ਹੈ ਜੋ ਯਿਰਮਿਯਾਹ ਨੂੰ ਯਾਹਵੇਹ ਵੱਲੋਂ ਆਇਆ ਸੀ:

2“ਇਸ ਨੇਮ ਦੀਆਂ ਗੱਲਾਂ ਨੂੰ ਸੁਣੋ ਅਤੇ ਉਹਨਾਂ ਨੂੰ ਯਹੂਦਾਹ ਦੇ ਲੋਕਾਂ ਅਤੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੱਸੋ।

3ਉਹਨਾਂ ਨੂੰ ਦੱਸੋ ਕਿ ਯਾਹਵੇਹ ਇਸਰਾਏਲ ਦਾ ਪਰਮੇਸ਼ਵਰ ਇਹ ਆਖਦਾ ਹੈ, ‘ਸਰਾਪਿਆ ਹੋਇਆ ਹੈ ਉਹ ਵਿਅਕਤੀ ਜਿਹੜਾ ਇਸ ਨੇਮ ਦੀਆਂ ਗੱਲਾਂ ਨੂੰ ਨਹੀਂ ਮੰਨਦਾ,

4ਉਹ ਗੱਲਾਂ ਜਿਨ੍ਹਾਂ ਦਾ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ ਜਦੋਂ ਮੈਂ ਉਹਨਾਂ ਨੂੰ ਮਿਸਰ ਦੀ ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਇਆ ਸੀ।’ ਮੈਂ ਕਿਹਾ, ‘ਮੇਰੀ ਗੱਲ ਮੰਨੋ ਅਤੇ ਉਹ ਸਭ ਕੁਝ ਕਰੋ ਜੋ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਮੇਰੇ ਲੋਕ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ਵਰ ਹੋਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.