ਯਿਰਮਿਯਾਹ 11

ਇਸ ਲਈ ਇਹ ਉਹ ਹੈ ਜੋ ਯਾਹਵੇਹ ਆਖਦਾ ਹੈ: “ਮੈਂ ਉਹਨਾਂ ਨੂੰ ਸਜ਼ਾ ਦਿਆਂਗਾ। ਉਹਨਾਂ ਦੇ ਜਵਾਨ ਤਲਵਾਰ ਨਾਲ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ।

Jeremiah 11:22 (UKJV) Therefore thus says the LORD of hosts, Behold, I will punish them: the young men shall die by the sword; their sons and their daughters shall die by famine:

20ਪਰ ਤੂੰ, ਸਰਬਸ਼ਕਤੀਮਾਨ ਯਾਹਵੇਹ, ਜੋ ਧਰਮੀ ਨਿਆਂ ਕਰਦਾ ਹੈ ਅਤੇ ਦਿਲ ਅਤੇ ਦਿਮਾਗ ਦੀ ਪਰਖ ਕਰਦਾ ਹੈ, ਮੈਂ ਉਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ।

21ਇਸ ਲਈ ਯਾਹਵੇਹ ਇਸ ਤਰ੍ਹਾਂ ਆਖਦਾ ਹੈ, ਅਨਾਥੋਥ ਕਸਬੇ ਦੇ ਮਨੁੱਖਾਂ ਦੇ ਬਾਰੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ, “ਕਿ ਯਾਹਵੇਹ ਦੇ ਨਾਮ ਦਾ ਅਗੰਮਵਾਕ ਨਾ ਕਰ ਮਤੇ ਤੂੰ ਸਾਡੇ ਹੱਥੋਂ ਮਾਰਿਆ ਜਾਵੇਂ”

22ਇਸ ਲਈ ਇਹ ਉਹ ਹੈ ਜੋ ਯਾਹਵੇਹ ਆਖਦਾ ਹੈ: “ਮੈਂ ਉਹਨਾਂ ਨੂੰ ਸਜ਼ਾ ਦਿਆਂਗਾ। ਉਹਨਾਂ ਦੇ ਜਵਾਨ ਤਲਵਾਰ ਨਾਲ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ।

23ਉਹਨਾਂ ਵਿੱਚੋਂ ਕੋਈ ਨਾ ਬਚੇਗਾ ਕਿਉਂ ਜੋ ਮੈਂ ਅਨਾਥੋਥ ਦੇ ਮਨੁੱਖਾਂ ਉੱਤੇ ਬਦੀ ਉਹਨਾਂ ਦੇ ਖ਼ਬਰ ਲੈਣ ਦੇ ਸਾਲ ਵਿੱਚ ਲਿਆਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.