21ਇਸ ਲਈ ਯਾਹਵੇਹ ਇਸ ਤਰ੍ਹਾਂ ਆਖਦਾ ਹੈ, ਅਨਾਥੋਥ ਕਸਬੇ ਦੇ ਮਨੁੱਖਾਂ ਦੇ ਬਾਰੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ, “ਕਿ ਯਾਹਵੇਹ ਦੇ ਨਾਮ ਦਾ ਅਗੰਮਵਾਕ ਨਾ ਕਰ ਮਤੇ ਤੂੰ ਸਾਡੇ ਹੱਥੋਂ ਮਾਰਿਆ ਜਾਵੇਂ”
22ਇਸ ਲਈ ਇਹ ਉਹ ਹੈ ਜੋ ਯਾਹਵੇਹ ਆਖਦਾ ਹੈ: “ਮੈਂ ਉਹਨਾਂ ਨੂੰ ਸਜ਼ਾ ਦਿਆਂਗਾ। ਉਹਨਾਂ ਦੇ ਜਵਾਨ ਤਲਵਾਰ ਨਾਲ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ।
23ਉਹਨਾਂ ਵਿੱਚੋਂ ਕੋਈ ਨਾ ਬਚੇਗਾ ਕਿਉਂ ਜੋ ਮੈਂ ਅਨਾਥੋਥ ਦੇ ਮਨੁੱਖਾਂ ਉੱਤੇ ਬਦੀ ਉਹਨਾਂ ਦੇ ਖ਼ਬਰ ਲੈਣ ਦੇ ਸਾਲ ਵਿੱਚ ਲਿਆਵਾਂਗਾ।”