ਯਿਰਮਿਯਾਹ 17

ਸਬਤ ਦੇ ਦਿਨ ਆਪਣੇ ਘਰਾਂ ਵਿੱਚੋਂ ਭਾਰ ਨਾ ਲਿਆਓ ਅਤੇ ਨਾ ਹੀ ਕੋਈ ਕੰਮ ਕਰੋ, ਪਰ ਸਬਤ ਦੇ ਦਿਨ ਨੂੰ ਪਵਿੱਤਰ ਰੱਖੋ ਜਿਵੇਂ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ।

Jeremiah 17:22 (UKJV) Neither carry forth a burden out of your houses on the sabbath day, neither do all of you any work, but hallow all of you the sabbath day, as I commanded your fathers.

20ਉਹਨਾਂ ਨੂੰ ਆਖ, ‘ਯਹੂਦਾਹ ਦੇ ਰਾਜਿਓ, ਯਹੂਦਾਹ ਦੇ ਸਾਰੇ ਲੋਕੋ ਅਤੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਸਾਰੇ ਲੋਕੋ, ਜਿਹੜੇ ਇਨ੍ਹਾਂ ਦਰਵਾਜ਼ਿਆਂ ਵਿੱਚੋਂ ਦੀ ਲੰਘਦੇ ਹਨ, ਯਾਹਵੇਹ ਦਾ ਬਚਨ ਸੁਣੋ।

21ਯਾਹਵੇਹ ਇਹ ਆਖਦਾ ਹੈ: ਸਾਵਧਾਨ ਰਹੋ ਕਿ ਸਬਤ ਦੇ ਦਿਨ ਭਾਰ ਨਾ ਚੁੱਕੋ ਜਾਂ ਇਸਨੂੰ ਯੇਰੂਸ਼ਲੇਮ ਦੇ ਫਾਟਕਾਂ ਵਿੱਚੋਂ ਨਾ ਲਿਆਓ।

22ਸਬਤ ਦੇ ਦਿਨ ਆਪਣੇ ਘਰਾਂ ਵਿੱਚੋਂ ਭਾਰ ਨਾ ਲਿਆਓ ਅਤੇ ਨਾ ਹੀ ਕੋਈ ਕੰਮ ਕਰੋ, ਪਰ ਸਬਤ ਦੇ ਦਿਨ ਨੂੰ ਪਵਿੱਤਰ ਰੱਖੋ ਜਿਵੇਂ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ।

23ਫਿਰ ਵੀ ਉਹਨਾਂ ਨੇ ਨਾ ਸੁਣਿਆ ਅਤੇ ਨਾ ਹੀ ਧਿਆਨ ਦਿੱਤਾ; ਸਗੋਂ ਆਪਣੀਆਂ ਧੌਣਾਂ ਨੂੰ ਅਕੜਾ ਲਿਆ ਅਤੇ ਅਨੁਸ਼ਾਸਨ ਨੂੰ ਨਾ ਸੁਣਦੇ ਨਾਂ ਜਵਾਬ ਦਿੰਦੇ ਸਨ।

24ਯਾਹਵੇਹ ਇਹ ਆਖਦਾ ਹੈ, ਪਰ ਜੇ ਤੁਸੀਂ ਮੇਰੀ ਆਗਿਆ ਮੰਨਣ ਦਾ ਧਿਆਨ ਰੱਖਦੇ ਹੋ ਅਤੇ ਸਬਤ ਦੇ ਦਿਨ ਇਸ ਸ਼ਹਿਰ ਦੇ ਫਾਟਕਾਂ ਵਿੱਚੋਂ ਕੋਈ ਬੋਝ ਨਹੀਂ ਲਿਆਓ, ਪਰ ਸਬਤ ਦੇ ਦਿਨ ਨੂੰ ਕੋਈ ਕੰਮ ਨਾ ਕਰਕੇ ਪਵਿੱਤਰ ਰੱਖੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.