ਯਿਰਮਿਯਾਹ 19

“ਇਹ ਉਹ ਹੈ ਜੋ ਯਾਹਵੇਹ ਸਰਬਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ਵਰ ਆਖਦਾ ਹੈ, ‘ਸੁਣੋ! ਮੈਂ ਇਸ ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਸਾਰੇ ਪਿੰਡਾਂ ਉੱਤੇ ਹਰ ਬਿਪਤਾ ਲਿਆਉਣ ਜਾ ਰਿਹਾ ਹਾਂ ਜੋ ਮੈਂ ਉਹਨਾਂ ਦੇ ਵਿਰੁੱਧ ਸੁਣਾਈ ਸੀ, ਕਿਉਂਕਿ ਉਹ ਕਠੋਰ ਸਨ ਅਤੇ ਮੇਰੀਆਂ ਗੱਲਾਂ ਨੂੰ ਨਹੀਂ ਸੁਣਦੇ ਸਨ।’ ”

Jeremiah 19:15 (UKJV) Thus says the LORD of hosts, the God of Israel; Behold, I will bring upon this city and upon all her towns all the evil that I have pronounced against it, because they have hardened their necks, that they might not hear my words.

13ਯੇਰੂਸ਼ਲੇਮ ਵਿੱਚ ਅਤੇ ਯਹੂਦਾਹ ਦੇ ਰਾਜਿਆਂ ਦੇ ਘਰ ਇਸ ਸਥਾਨ, ਤੋਫੇਥ ਵਾਂਗ ਪਲੀਤ ਕੀਤੇ ਜਾਣਗੇ, ਅਰਥਾਤ ਸਾਰੇ ਘਰ ਜਿੱਥੇ ਉਹਨਾਂ ਨੇ ਅਕਾਸ਼ ਦੀ ਸਾਰੀ ਸੈਨਾਂ ਲਈ ਧੂਪ ਧੁਖਾਈ ਅਤੇ ਛੱਤਾਂ ਉੱਤੇ ਪੀਣ ਦੀਆਂ ਭੇਟਾਂ ਦੂਜੇ ਦੇਵਤਿਆਂ ਉੱਤੇ ਡੋਲ੍ਹੀਆਂ।’ ”

14ਤਦ ਯਿਰਮਿਯਾਹ ਤੋਫੇਥ ਤੋਂ ਵਾਪਸ ਆਇਆ, ਜਿੱਥੇ ਉਸਨੂੰ ਭਵਿੱਖਬਾਣੀ ਕਰਨ ਲਈ ਭੇਜਿਆ ਸੀ, ਅਤੇ ਯਾਹਵੇਹ ਦੀ ਹੈਕਲ ਦੇ ਵਿਹੜੇ ਵਿੱਚ ਖਲ੍ਹੋ ਗਿਆ ਅਤੇ ਸਾਰੇ ਲੋਕਾਂ ਨੂੰ ਕਿਹਾ,

15“ਇਹ ਉਹ ਹੈ ਜੋ ਯਾਹਵੇਹ ਸਰਬਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ਵਰ ਆਖਦਾ ਹੈ, ‘ਸੁਣੋ! ਮੈਂ ਇਸ ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਸਾਰੇ ਪਿੰਡਾਂ ਉੱਤੇ ਹਰ ਬਿਪਤਾ ਲਿਆਉਣ ਜਾ ਰਿਹਾ ਹਾਂ ਜੋ ਮੈਂ ਉਹਨਾਂ ਦੇ ਵਿਰੁੱਧ ਸੁਣਾਈ ਸੀ, ਕਿਉਂਕਿ ਉਹ ਕਠੋਰ ਸਨ ਅਤੇ ਮੇਰੀਆਂ ਗੱਲਾਂ ਨੂੰ ਨਹੀਂ ਸੁਣਦੇ ਸਨ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.