ਯਿਰਮਿਯਾਹ 23

ਭਾਵੇਂ ਤੁਸੀਂ ਦਾਅਵਾ ਕਰਦੇ ਹੋ, ‘ਇਹ ਯਾਹਵੇਹ ਵੱਲੋਂ ਇੱਕ ਸੰਦੇਸ਼ ਹੈ,’ ਇਹ ਉਹ ਹੈ ਜੋ ਯਾਹਵੇਹ ਕਹਿੰਦਾ ਹੈ: ਤੁਸੀਂ ਇਨ੍ਹਾਂ ਸ਼ਬਦਾਂ ਨੂੰ ਵਰਤਦੇ, ‘ਇਹ ਯਾਹਵੇਹ ਵੱਲੋਂ ਇੱਕ ਸੰਦੇਸ਼ ਹੈ,’ ਭਾਵੇਂ ਮੈਂ ਤੁਹਾਨੂੰ ਕਿਹਾ ਸੀ ਕਿ ਤੁਹਾਨੂੰ ਇਹ ਦਾਅਵਾ ਨਹੀਂ ਕਰਨਾ ਚਾਹੀਦਾ, ‘ਇਹ ਯਾਹਵੇਹ ਵੱਲੋਂ ਇੱਕ ਸੰਦੇਸ਼ ਹੈ।’

Jeremiah 23:38 (UKJV) But since all of you say, The burden of the LORD; therefore thus says the LORD; Because all of you say this word, The burden of the LORD, and I have sent unto you, saying, All of you shall not say, The burden of the LORD;

36ਪਰ ਤੁਹਾਨੂੰ ਇਹ ਨਹੀਂ ਕਰਨਾ ਚਾਹੀਦਾ। ‘ਕਿ ਯਾਹਵੇਹ ਦੇ ਸੰਦੇਸ਼ ਦਾ ਦੁਬਾਰਾ ਜ਼ਿਕਰ ਕਰੋ, ਕਿਉਂਕਿ ਹਰੇਕ ਦਾ ਸ਼ਬਦ ਉਹਨਾਂ ਦਾ ਆਪਣਾ ਸੰਦੇਸ਼ ਬਣ ਜਾਂਦਾ ਹੈ। ਇਸ ਲਈ ਤੁਸੀਂ ਜਿਉਂਦੇ ਪਰਮੇਸ਼ਵਰ, ਸਰਵਸ਼ਕਤੀਮਾਨ, ਸਾਡੇ ਪਰਮੇਸ਼ਵਰ ਦੇ ਸ਼ਬਦਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਦੇ ਹੋ।

37ਤੂੰ ਨਬੀ ਨੂੰ ਇਸ ਤਰ੍ਹਾਂ ਆਖ, ਤੈਨੂੰ ਯਾਹਵੇਹ ਨੇ ਕੀ ਉੱਤਰ ਦਿੱਤਾ ਹੈ? ਅਤੇ ਯਾਹਵੇਹ ਦਾ ਕੀ ਬਚਨ ਹੈ?’

38ਭਾਵੇਂ ਤੁਸੀਂ ਦਾਅਵਾ ਕਰਦੇ ਹੋ, ‘ਇਹ ਯਾਹਵੇਹ ਵੱਲੋਂ ਇੱਕ ਸੰਦੇਸ਼ ਹੈ,’ ਇਹ ਉਹ ਹੈ ਜੋ ਯਾਹਵੇਹ ਕਹਿੰਦਾ ਹੈ: ਤੁਸੀਂ ਇਨ੍ਹਾਂ ਸ਼ਬਦਾਂ ਨੂੰ ਵਰਤਦੇ, ‘ਇਹ ਯਾਹਵੇਹ ਵੱਲੋਂ ਇੱਕ ਸੰਦੇਸ਼ ਹੈ,’ ਭਾਵੇਂ ਮੈਂ ਤੁਹਾਨੂੰ ਕਿਹਾ ਸੀ ਕਿ ਤੁਹਾਨੂੰ ਇਹ ਦਾਅਵਾ ਨਹੀਂ ਕਰਨਾ ਚਾਹੀਦਾ, ‘ਇਹ ਯਾਹਵੇਹ ਵੱਲੋਂ ਇੱਕ ਸੰਦੇਸ਼ ਹੈ।’

39ਇਸ ਲਈ, ਮੈਂ ਤੁਹਾਨੂੰ ਜ਼ਰੂਰ ਭੁੱਲ ਦਿਆਂਗਾ ਅਤੇ ਤੁਹਾਨੂੰ ਉਸ ਸ਼ਹਿਰ ਦੇ ਨਾਲ-ਨਾਲ ਆਪਣੀ ਹਜ਼ੂਰੀ ਵਿੱਚੋਂ ਵੀ ਬਾਹਰ ਕੱਢ ਦਿਆਂਗਾ ਜੋ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਸੀ।

40ਮੈਂ ਤੁਹਾਡੇ ਉੱਤੇ ਸਦਾ ਦੀ ਬੇਇੱਜ਼ਤੀ ਲਿਆਵਾਂਗਾ ਸਦੀਪਕ ਸ਼ਰਮ ਜੋ ਭੁੱਲੀ ਨਹੀਂ ਜਾਵੇਗੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.