ਯਿਰਮਿਯਾਹ 27

ਯਾਹਵੇਹ ਦਾ ਵਾਕ ਹੈ, ‘ਉਹਨਾਂ ਨੂੰ ਬਾਬੇਲ ਵਿੱਚ ਲਿਜਾਇਆ ਜਾਵੇਗਾ ਅਤੇ ਉਹ ਉੱਥੇ ਰਹਿਣਗੇ ਜਦੋਂ ਤੱਕ ਮੈਂ ਉਹਨਾਂ ਲਈ ਨਹੀਂ ਆਵਾਂਗਾ। ਫਿਰ ਮੈਂ ਉਹਨਾਂ ਨੂੰ ਵਾਪਸ ਲਿਆਵਾਂਗਾ ਅਤੇ ਉਹਨਾਂ ਨੂੰ ਇਸ ਥਾਂ ਤੇ ਬਹਾਲ ਕਰਾਂਗਾ।’ ”

Jeremiah 27:22 (UKJV) They shall be carried to Babylon, and there shall they be until the day that I visit them, says the LORD; then will I bring them up, and restore them to this place.

20ਜਿਨ੍ਹਾਂ ਨੂੰ ਬਾਬੇਲ ਦਾ ਰਾਜਾ ਨਬੂਕਦਨੇਜ਼ਰ ਨੇ ਚੁੱਕ ਕੇ ਨਹੀਂ ਲਿਆ ਸੀ। ਯਹੂਦਾਹ ਦੇ ਰਾਜੇ ਯਹੋਯਾਕੀਮ ਦਾ ਪੁੱਤਰ ਯਕੋਨਿਯਾਹ, ਯਹੂਦਾਹ ਅਤੇ ਯੇਰੂਸ਼ਲੇਮ ਦੇ ਸਾਰੇ ਅਹਿਲਕਾਰਾਂ ਸਮੇਤ ਯੇਰੂਸ਼ਲੇਮ ਤੋਂ ਬਾਬੇਲ ਨੂੰ ਗ਼ੁਲਾਮੀ ਵਿੱਚ ਲੈ ਆਇਆ।

21ਹਾਂ, ਸਰਬਸ਼ਕਤੀਮਾਨ ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਉਹਨਾਂ ਚੀਜ਼ਾਂ ਬਾਰੇ ਆਖਦਾ ਹੈ ਜੋ ਯਾਹਵੇਹ ਦੇ ਘਰ ਅਤੇ ਯਹੂਦਾਹ ਦੇ ਰਾਜੇ ਦੇ ਮਹਿਲ ਅਤੇ ਯੇਰੂਸ਼ਲੇਮ ਵਿੱਚ ਬਚੀਆਂ ਹਨ:

22ਯਾਹਵੇਹ ਦਾ ਵਾਕ ਹੈ, ‘ਉਹਨਾਂ ਨੂੰ ਬਾਬੇਲ ਵਿੱਚ ਲਿਜਾਇਆ ਜਾਵੇਗਾ ਅਤੇ ਉਹ ਉੱਥੇ ਰਹਿਣਗੇ ਜਦੋਂ ਤੱਕ ਮੈਂ ਉਹਨਾਂ ਲਈ ਨਹੀਂ ਆਵਾਂਗਾ। ਫਿਰ ਮੈਂ ਉਹਨਾਂ ਨੂੰ ਵਾਪਸ ਲਿਆਵਾਂਗਾ ਅਤੇ ਉਹਨਾਂ ਨੂੰ ਇਸ ਥਾਂ ਤੇ ਬਹਾਲ ਕਰਾਂਗਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.