ਯਿਰਮਿਯਾਹ 27

ਸਾਰੀਆਂ ਕੌਮਾਂ ਉਸਦੀ ਅਤੇ ਉਸਦੇ ਪੁੱਤਰ ਅਤੇ ਉਸਦੇ ਪੋਤਿਆਂ ਦੀ ਸੇਵਾ ਕਰਨਗੀਆਂ ਜਦੋਂ ਤੱਕ ਉਸਦੀ ਧਰਤੀ ਦਾ ਸਮਾਂ ਨਹੀਂ ਆਉਂਦਾ; ਫਿਰ ਬਹੁਤ ਸਾਰੀਆਂ ਕੌਮਾਂ ਅਤੇ ਮਹਾਨ ਰਾਜੇ ਉਸਨੂੰ ਆਪਣੇ ਅਧੀਨ ਕਰ ਲੈਣਗੇ।

Jeremiah 27:7 (UKJV) And all nations shall serve him, and his son, and his son's son, until the very time of his land come: and then many nations and great kings shall make use of him.

5ਮੈ ਧਰਤੀ ਨੂੰ ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ।

6ਹੁਣ ਮੈਂ ਤੁਹਾਡੇ ਸਾਰੇ ਦੇਸ਼ ਨੂੰ ਬਾਬੇਲ ਦੇ ਰਾਜੇ ਨਬੂਕਦਨੇਜ਼ਰ ਦੇ ਹੱਥਾਂ ਵਿੱਚ ਦੇ ਦਿਆਂਗਾ। ਅਤੇ ਮੈਂ ਜੰਗਲੀ ਜਾਨਵਰਾਂ ਨੂੰ ਵੀ ਉਸਦੇ ਅਧੀਨ ਕਰ ਦਿਆਂਗਾ।

7ਸਾਰੀਆਂ ਕੌਮਾਂ ਉਸਦੀ ਅਤੇ ਉਸਦੇ ਪੁੱਤਰ ਅਤੇ ਉਸਦੇ ਪੋਤਿਆਂ ਦੀ ਸੇਵਾ ਕਰਨਗੀਆਂ ਜਦੋਂ ਤੱਕ ਉਸਦੀ ਧਰਤੀ ਦਾ ਸਮਾਂ ਨਹੀਂ ਆਉਂਦਾ; ਫਿਰ ਬਹੁਤ ਸਾਰੀਆਂ ਕੌਮਾਂ ਅਤੇ ਮਹਾਨ ਰਾਜੇ ਉਸਨੂੰ ਆਪਣੇ ਅਧੀਨ ਕਰ ਲੈਣਗੇ।

8“ ‘ “ਪਰ, ਜੇ ਕੋਈ ਕੌਮ ਜਾਂ ਰਾਜ ਬਾਬੇਲ ਦੇ ਰਾਜੇ ਨਬੂਕਦਨੇਜ਼ਰ ਦੀ ਸੇਵਾ ਨਹੀਂ ਕਰੇਗਾ ਜਾਂ ਉਸ ਦੇ ਜੂਲੇ ਹੇਠ ਆਪਣੀ ਗਰਦਨ ਨਹੀਂ ਝੁਕਾਏਗਾ, ਤਾਂ ਮੈਂ ਉਸ ਕੌਮ ਨੂੰ ਤਲਵਾਰ, ਕਾਲ ਅਤੇ ਮਹਾਂਮਾਰੀ ਨਾਲ ਸਜ਼ਾ ਦਿਆਂਗਾ, ਯਾਹਵੇਹ ਦਾ ਵਾਕ ਹੈ, ਜਦੋਂ ਤੱਕ ਮੈਂ ਉਸ ਦੇ ਹੱਥ ਨਾਲ ਇਸ ਨੂੰ ਤਬਾਹ ਨਾ ਕਰ ਦਿਆ।

9ਪਰ ਤੁਹਾਨੂੰ ਆਪਣੇ ਨਬੀਆਂ, ਜੋਤਸ਼ੀਆਂ, ਸੁਪਨੇ ਵੇਖਣ ਵਾਲਿਆਂ, ਜੋਤਸ਼ੀਆਂ ਅਤੇ ਜਾਦੂਗਰਾਂ ਨਾ ਸੁਣੋ ਜੋ ਤੁਹਾਨੂੰ ਦੱਸਦੇ ਹਨ, ‘ਤੁਸੀਂ ਬਾਬੇਲ ਦੇ ਰਾਜੇ ਦੀ ਸੇਵਾ ਨਹੀਂ ਕਰੋਗੇ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.