ਯਿਰਮਿਯਾਹ 3

ਅਸੀਂ ਆਪਣੀ ਸ਼ਰਮ ਵਿੱਚ ਲੇਟੀਏ, ਅਤੇ ਸਾਡੀ ਬੇਇੱਜ਼ਤੀ ਸਾਨੂੰ ਢੱਕ ਲਵੇ। ਅਸੀਂ ਆਪਣੇ ਯਾਹਵੇਹ ਪਰਮੇਸ਼ਵਰ ਦੇ ਵਿਰੁੱਧ ਪਾਪ ਕੀਤਾ ਹੈ, ਅਤੇ ਸਾਡੇ ਪੁਰਖਿਆਂ ਨੇ ਵੀ ਯਾਹਵੇਹ ਪਰਮੇਸ਼ਵਰ ਵਿਰੁੱਧ ਪਾਪ ਕੀਤਾ ਹੈ; ਆਪਣੀ ਜਵਾਨੀ ਤੋਂ ਲੈ ਕੇ ਅੱਜ ਤੱਕ ਅਸੀਂ ਆਪਣੇ ਯਾਹਵੇਹ ਦਾ ਹੁਕਮ ਨਹੀਂ ਮੰਨਿਆ।”

Jeremiah 3:25 (UKJV) We lie down in our shame, and our confusion covers us: for we have sinned against the LORD our God, we and our fathers, from our youth even unto this day, and have not obeyed the voice of the LORD our God.

23ਸੱਚ-ਮੁੱਚ ਹੀ ਪਹਾੜੀਆਂ ਅਤੇ ਉਚਾਈਆਂ ਉੱਤੇ ਮੂਰਤੀ ਪੂਜਾ ਦਾ ਹੰਗਾਮਾ ਇੱਕ ਧੋਖਾ ਹੈ; ਸੱਚ-ਮੁੱਚ ਇਸਰਾਏਲ ਦਾ ਯਾਹਵੇਹ ਪਰਮੇਸ਼ਵਰ ਸਾਡਾ ਮੁਕਤੀਦਾਤਾ ਹੈ।

24ਪਰ ਉਸ ਘਿਣਾਉਣੇ ਦੇਵਤੇ ਨੇ ਸਾਡੀ ਜਵਾਨੀ ਤੋਂ ਲੈ ਕੇ ਸਾਡੇ ਪੁਰਖਿਆਂ ਦੀ ਮਿਹਨਤ ਨੂੰ ਉਹਨਾਂ ਦਿਆਂ ਇੱਜੜਾਂ, ਚੌਣਿਆਂ ਅਤੇ ਉਹਨਾਂ ਦਿਆਂ ਪੁੱਤਰਾਂ ਧੀਆਂ ਨੂੰ ਖਾ ਲਿਆ ਹੈ।

25ਅਸੀਂ ਆਪਣੀ ਸ਼ਰਮ ਵਿੱਚ ਲੇਟੀਏ, ਅਤੇ ਸਾਡੀ ਬੇਇੱਜ਼ਤੀ ਸਾਨੂੰ ਢੱਕ ਲਵੇ। ਅਸੀਂ ਆਪਣੇ ਯਾਹਵੇਹ ਪਰਮੇਸ਼ਵਰ ਦੇ ਵਿਰੁੱਧ ਪਾਪ ਕੀਤਾ ਹੈ, ਅਤੇ ਸਾਡੇ ਪੁਰਖਿਆਂ ਨੇ ਵੀ ਯਾਹਵੇਹ ਪਰਮੇਸ਼ਵਰ ਵਿਰੁੱਧ ਪਾਪ ਕੀਤਾ ਹੈ; ਆਪਣੀ ਜਵਾਨੀ ਤੋਂ ਲੈ ਕੇ ਅੱਜ ਤੱਕ ਅਸੀਂ ਆਪਣੇ ਯਾਹਵੇਹ ਦਾ ਹੁਕਮ ਨਹੀਂ ਮੰਨਿਆ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.