ਯਿਰਮਿਯਾਹ 3

ਕੀ ਤੂੰ ਹਮੇਸ਼ਾ ਗੁੱਸੇ ਰਹੇਗਾ? ਕੀ ਤੇਰਾ ਕ੍ਰੋਧ ਸਦਾ ਲਈ ਬਣਿਆ ਰਹੇਗਾ?’ ਯਾਦ ਰੱਖ, ਇਹ ਤੇਰਾ ਵਚਨ ਹੈ ਅਤੇ ਤੂੰ ਕੁਝ ਮਾੜੇ ਕੰਮ ਕੀਤੇ ਹਨ, ਪਰ ਜਿੰਨੀਆਂ ਕਰ ਸਕੀ ਤੂੰ ਬੁਰਿਆਈਆਂ ਕੀਤੀਆਂ।”

Jeremiah 3:5 (UKJV) Will he reserve his anger for ever? will he keep it to the end? Behold, you have spoken and done evil things as you could.

3ਇਸ ਲਈ ਮੀਂਹ ਨੂੰ ਰੋਕ ਦਿੱਤਾ ਗਿਆ ਹੈ, ਅਤੇ ਬਸੰਤ ਦੀ ਕੋਈ ਬਾਰਿਸ਼ ਨਹੀਂ ਹੋਈ ਹੈ। ਫਿਰ ਵੀ ਤੂੰ ਵੇਸਵਾ ਵਰਗੀ ਅਤੇ ਬੇਸ਼ਰਮ ਹੈ; ਤੂੰ ਸ਼ਰਮ ਖਾਣ ਤੋਂ ਮੁੱਕਰ ਗਈ।

4ਕੀ ਤੂੰ ਹੁਣ ਮੈਨੂੰ ਨਹੀਂ ਬੁਲਾਇਆ: ‘ਹੇ ਮੇਰੇ ਪਿਤਾ, ਤੂੰ ਮੇਰੀ ਜਵਾਨੀ ਦਾ ਸਾਥੀ ਹੈ,

5ਕੀ ਤੂੰ ਹਮੇਸ਼ਾ ਗੁੱਸੇ ਰਹੇਗਾ? ਕੀ ਤੇਰਾ ਕ੍ਰੋਧ ਸਦਾ ਲਈ ਬਣਿਆ ਰਹੇਗਾ?’ ਯਾਦ ਰੱਖ, ਇਹ ਤੇਰਾ ਵਚਨ ਹੈ ਅਤੇ ਤੂੰ ਕੁਝ ਮਾੜੇ ਕੰਮ ਕੀਤੇ ਹਨ, ਪਰ ਜਿੰਨੀਆਂ ਕਰ ਸਕੀ ਤੂੰ ਬੁਰਿਆਈਆਂ ਕੀਤੀਆਂ।”

6ਰਾਜਾ ਯੋਸ਼ੀਯਾਹ ਦੇ ਰਾਜ ਦੌਰਾਨ, ਯਾਹਵੇਹ ਨੇ ਮੈਨੂੰ ਕਿਹਾ, “ਕੀ ਤੂੰ ਦੇਖਿਆ ਹੈ ਕਿ ਬੇਪਰਤੀਤ ਇਸਰਾਏਲ ਨੇ ਕੀ ਕੀਤਾ ਹੈ? ਉਹ ਹਰੇਕ ਉੱਚੇ ਪਰਬਤ ਉੱਤੇ ਅਤੇ ਹਰ ਹਰੇ ਰੁੱਖ ਹੇਠ ਗਈ ਅਤੇ ਉੱਥੇ ਵਿਭਚਾਰ ਕੀਤਾ।

7ਮੈਂ ਸੋਚਿਆ ਸੀ ਕਿ ਇਹ ਸਭ ਕੁਝ ਕਰਨ ਤੋਂ ਬਾਅਦ ਉਹ ਮੇਰੇ ਕੋਲ ਵਾਪਸ ਆ ਜਾਵੇਗੀ ਪਰ ਉਸਨੇ ਅਜਿਹਾ ਨਹੀਂ ਕੀਤਾ ਅਤੇ ਉਸਦੀ ਬੇਵਫ਼ਾ ਭੈਣ ਯਹੂਦਾਹ ਨੇ ਇਹ ਦੇਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.