ਯਿਰਮਿਯਾਹ 30

ਯਾਹਵੇਹ ਦਾ ਭਿਆਨਕ ਕ੍ਰੋਧ ਉਦੋਂ ਤੱਕ ਨਹੀਂ ਹਟੇਗਾ ਜਦੋਂ ਤੱਕ ਉਹ ਆਪਣੇ ਮਨ ਦੇ ਉਦੇਸ਼ਾਂ ਨੂੰ ਪੂਰੀ ਤਰ੍ਹਾਂ ਪੂਰਾ ਨਹੀਂ ਕਰ ਲੈਂਦਾ। ਆਉਣ ਵਾਲੇ ਦਿਨਾਂ ਵਿੱਚ ਤੁਸੀਂ ਇਹ ਸਮਝ ਜਾਓਗੇ।

Jeremiah 30:24 (UKJV) The fierce anger of the LORD shall not return, until he has done it, and until he have performed the intents of his heart: in the latter days all of you shall consider it.

22‘ਇਸ ਲਈ ਤੁਸੀਂ ਮੇਰੇ ਲੋਕ ਹੋਵੋਗੇ, ਅਤੇ ਮੈਂ ਤੁਹਾਡਾ ਪਰਮੇਸ਼ਵਰ ਹੋਵਾਂਗਾ।’ ”

23ਵੇਖੋ, ਯਾਹਵੇਹ ਦਾ ਤੂਫ਼ਾਨ, ਉਸ ਦਾ ਗੁੱਸਾ ਫੁੱਟ ਨਿੱਕਲਿਆ ਹੈ, ਦੁਸ਼ਟਾਂ ਦੇ ਸਿਰਾਂ ਉੱਤੇ ਇੱਕ ਤੇਜ਼ ਹਵਾ ਵਗਦੀ ਹੈ।

24ਯਾਹਵੇਹ ਦਾ ਭਿਆਨਕ ਕ੍ਰੋਧ ਉਦੋਂ ਤੱਕ ਨਹੀਂ ਹਟੇਗਾ ਜਦੋਂ ਤੱਕ ਉਹ ਆਪਣੇ ਮਨ ਦੇ ਉਦੇਸ਼ਾਂ ਨੂੰ ਪੂਰੀ ਤਰ੍ਹਾਂ ਪੂਰਾ ਨਹੀਂ ਕਰ ਲੈਂਦਾ। ਆਉਣ ਵਾਲੇ ਦਿਨਾਂ ਵਿੱਚ ਤੁਸੀਂ ਇਹ ਸਮਝ ਜਾਓਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.