ਯਿਰਮਿਯਾਹ 32

ਉਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਹਸਤਾਖਰ ਕਰਨਗੇ, ਮੋਹਰਾਂ ਲਾਉਂਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਇਲਾਕੇ ਵਿੱਚ, ਯੇਰੂਸ਼ਲੇਮ ਦੇ ਆਲੇ-ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮੈਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਾਹਵੇਹ ਦਾ ਵਾਕ ਹੈ।”

Jeremiah 32:44 (UKJV) Men shall buy fields for money, and subscribe evidences, and seal them, and take witnesses in the land of Benjamin, and in the places about Jerusalem, and in the cities of Judah, and in the cities of the mountains, and in the cities of the valley, and in the cities of the south: for I will cause their captivity to return, says the LORD.

42“ਯਾਹਵੇਹ ਇਹੀ ਆਖਦਾ ਹੈ: ਜਿਵੇਂ ਮੈਂ ਇਨ੍ਹਾਂ ਲੋਕਾਂ ਉੱਤੇ ਇਹ ਸਾਰੀ ਵੱਡੀ ਬਿਪਤਾ ਲਿਆਂਦੀ ਹੈ, ਉਸੇ ਤਰ੍ਹਾਂ ਮੈਂ ਉਹਨਾਂ ਨੂੰ ਉਹ ਸਾਰੀ ਖੁਸ਼ਹਾਲੀ ਦੇਵਾਂਗਾ ਜਿਸਦਾ ਮੈਂ ਉਹਨਾਂ ਨਾਲ ਵਾਅਦਾ ਕੀਤਾ ਹੈ।

43ਇਸ ਦੇਸ਼ ਵਿੱਚ ਖੇਤ ਮੁੱਲ ਲਏ ਜਾਣਗੇ ਜਿਹ ਦੇ ਬਾਰੇ ਤੁਸੀਂ ਆਖਦੇ ਹੋ ਕਿ ਇਹ ਵਿਰਾਨ ਹੈ, ‘ਇਹ ਦੇ ਵਿੱਚ ਆਦਮ ਅਤੇ ਡੰਗਰ ਨਹੀਂ। ਇਹ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ।’

44ਉਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਹਸਤਾਖਰ ਕਰਨਗੇ, ਮੋਹਰਾਂ ਲਾਉਂਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਇਲਾਕੇ ਵਿੱਚ, ਯੇਰੂਸ਼ਲੇਮ ਦੇ ਆਲੇ-ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮੈਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਾਹਵੇਹ ਦਾ ਵਾਕ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.