ਯਿਰਮਿਯਾਹ 33

ਯਾਹਵੇਹ ਦਾ ਬਚਨ ਦੂਜੀ ਵਾਰ ਯਿਰਮਿਯਾਹ ਕੋਲ ਆਇਆ ਜਦ ਉਹ ਅਜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੰਦ ਸੀ:

Jeremiah 33:1 (UKJV) Moreover the word of the LORD came unto Jeremiah the second time, while he was yet shut up in the court of the prison, saying,

1ਯਾਹਵੇਹ ਦਾ ਬਚਨ ਦੂਜੀ ਵਾਰ ਯਿਰਮਿਯਾਹ ਕੋਲ ਆਇਆ ਜਦ ਉਹ ਅਜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੰਦ ਸੀ:

2“ਯਾਹਵੇਹ ਇਸ ਤਰ੍ਹਾਂ ਆਖਦਾ ਹੈ, ਉਹ ਜਿਸਨੇ ਧਰਤੀ ਨੂੰ ਬਣਾਇਆ, ਯਾਹਵੇਹ ਜਿਸ ਨੇ ਇਸਨੂੰ ਬਣਾਇਆ ਅਤੇ ਇਸਨੂੰ ਸਥਾਪਿਤ ਕੀਤਾ, ਯਾਹਵੇਹ ਉਸਦਾ ਨਾਮ ਹੈ:

3‘ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.