ਯਿਰਮਿਯਾਹ 33

ਯਾਹਵੇਹ ਦਾ ਬਚਨ ਯਿਰਮਿਯਾਹ ਕੋਲ ਆਇਆ:

Jeremiah 33:23 (UKJV) Moreover the word of the LORD came to Jeremiah, saying,

21ਤਦ ਮੇਰੇ ਸੇਵਕ ਦਾਵੀਦ ਨਾਲ ਮੇਰਾ ਨੇਮ, ਅਤੇ ਲੇਵੀਆਂ, ਜਾਜਕਾਂ ਨਾਲ ਜੋ ਮੇਰੇ ਸਾਮ੍ਹਣੇ ਸੇਵਾ ਕਰਦੇ ਹਨ, ਮੇਰਾ ਨੇਮ ਤੋੜਿਆ ਜਾ ਸਕਦਾ ਹੈ ਅਤੇ ਦਾਵੀਦ ਦੀ ਰਾਜ ਗੱਦੀ ਉੱਤੇ ਰਾਜ ਕਰਨ ਲਈ ਕੋਈ ਹੋਰ ਉੱਤਰਾਧਿਕਾਰੀ ਨਹੀਂ ਰਹੇਗਾ।

22ਮੈਂ ਦਾਵੀਦ ਦੇ ਉੱਤਰਾਧਿਕਾਰੀਆਂ ਨੂੰ ਆਪਣੇ ਸੇਵਕ ਅਤੇ ਲੇਵੀਆਂ ਨੂੰ ਜੋ ਮੇਰੇ ਅੱਗੇ ਸੇਵਾ ਕਰਦੇ ਹਨ, ਅਕਾਸ਼ ਦੇ ਤਾਰਿਆਂ ਜਿੰਨੇ ਅਣਗਿਣਤ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗ ਅਣਗਿਣਤ ਬਣਾਵਾਂਗਾ।’ ”

23ਯਾਹਵੇਹ ਦਾ ਬਚਨ ਯਿਰਮਿਯਾਹ ਕੋਲ ਆਇਆ:

24“ਕੀ ਤੂੰ ਧਿਆਨ ਨਹੀਂ ਦਿੱਤਾ ਕਿ ਇਹ ਲੋਕ ਕਹਿ ਰਹੇ ਹਨ, ‘ਯਾਹਵੇਹ ਨੇ ਆਪਣੇ ਚੁਣੇ ਹੋਏ ਦੋ ਰਾਜਾਂ ਨੂੰ ਰੱਦ ਕਰ ਦਿੱਤਾ ਹੈ’? ਇਸ ਲਈ ਉਹ ਮੇਰੇ ਲੋਕਾਂ ਨੂੰ ਨਫ਼ਰਤ ਕਰਦੇ ਹਨ ਅਤੇ ਹੁਣ ਉਹਨਾਂ ਨੂੰ ਇੱਕ ਕੌਮ ਨਹੀਂ ਮੰਨਦੇ।

25ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਜੇਕਰ ਮੈਂ ਦਿਨ ਅਤੇ ਰਾਤ ਨਾਲ ਆਪਣਾ ਨੇਮ ਨਾ ਬੰਨ੍ਹਿਆ ਅਤੇ ਅਕਾਸ਼ ਅਤੇ ਧਰਤੀ ਦੇ ਨਿਯਮਾਂ ਨੂੰ ਕਾਇਮ ਨਾ ਕੀਤਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.