ਯਿਰਮਿਯਾਹ 34

“ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਕੀ ਆਖਦਾ ਹੈ: ਯਹੂਦਾਹ ਦੇ ਰਾਜੇ ਸਿਦਕੀਯਾਹ ਕੋਲ ਜਾ ਕੇ ਉਸਨੂੰ ਆਖ, ‘ਯਾਹਵੇਹ ਇਹ ਆਖਦਾ ਹੈ: ਮੈਂ ਇਸ ਸ਼ਹਿਰ ਨੂੰ ਸਿਦਕੀਯਾਹ ਦੇ ਹੱਥਾਂ ਵਿੱਚ ਦੇਣ ਵਾਲਾ ਹਾਂ। ਬਾਬੇਲ ਦਾ ਰਾਜਾ ਅਤੇ ਉਹ ਇਸਨੂੰ ਸਾੜ ਦੇਵੇਗਾ।

Jeremiah 34:2 (UKJV) Thus says the LORD, the God of Israel; Go and speak to Zedekiah king of Judah, and tell him, Thus says the LORD; Behold, I will give this city into the hand of the king of Babylon, and he shall burn it with fire:

1ਉਹ ਬਚਨ ਜਿਹੜਾ ਯਾਹਵੇਹ ਵੱਲੋਂ ਯਿਰਮਿਯਾਹ ਨੂੰ ਆਇਆ ਜਦ ਬਾਬੇਲ ਦਾ ਰਾਜਾ ਨਬੂਕਦਨੱਸਰ, ਉਹ ਦੀ ਸਾਰੀ ਫੌਜ਼ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਿਹੜੀਆਂ ਉਹ ਦੇ ਹੁਕਮ ਵਿੱਚ ਸਨ ਅਤੇ ਸਾਰੀਆਂ ਉੱਮਤਾਂ ਯੇਰੂਸ਼ਲੇਮ ਦੇ ਵਿਰੁੱਧ ਅਤੇ ਉਹ ਦੇ ਸਾਰੇ ਸ਼ਹਿਰਾਂ ਦੇ ਵਿਰੁੱਧ ਲੜਦੀਆਂ ਸਨ:

2“ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਕੀ ਆਖਦਾ ਹੈ: ਯਹੂਦਾਹ ਦੇ ਰਾਜੇ ਸਿਦਕੀਯਾਹ ਕੋਲ ਜਾ ਕੇ ਉਸਨੂੰ ਆਖ, ‘ਯਾਹਵੇਹ ਇਹ ਆਖਦਾ ਹੈ: ਮੈਂ ਇਸ ਸ਼ਹਿਰ ਨੂੰ ਸਿਦਕੀਯਾਹ ਦੇ ਹੱਥਾਂ ਵਿੱਚ ਦੇਣ ਵਾਲਾ ਹਾਂ। ਬਾਬੇਲ ਦਾ ਰਾਜਾ ਅਤੇ ਉਹ ਇਸਨੂੰ ਸਾੜ ਦੇਵੇਗਾ।

3ਤੂੰ ਉਹ ਦੇ ਹੱਥੋਂ ਨਾ ਬਚੇਗਾ ਸਗੋਂ ਜ਼ਰੂਰ ਫੜਿਆ ਜਾਵੇਂਗਾ ਅਤੇ ਉਹ ਦੇ ਹੱਥ ਵਿੱਚ ਸੌਂਪਿਆ ਜਾਵੇਂਗਾ। ਤੁਸੀਂ ਬਾਬੇਲ ਦੇ ਰਾਜੇ ਨੂੰ ਆਪਣੀਆਂ ਅੱਖਾਂ ਨਾਲ ਵੇਖੋਂਗੇ, ਅਤੇ ਉਹ ਤੁਹਾਡੇ ਨਾਲ ਆਹਮੋ-ਸਾਹਮਣੇ ਗੱਲ ਕਰੇਗਾ। ਅਤੇ ਤੁਸੀਂ ਬਾਬੇਲ ਨੂੰ ਜਾਵੋਂਗੇ।

4“ ‘ਪਰ ਹੇ ਯਹੂਦਾਹ ਦੇ ਰਾਜਾ ਸਿਦਕੀਯਾਹ, ਯਾਹਵੇਹ ਦਾ ਬਚਨ ਸੁਣ! ਯਾਹਵੇਹ ਤੇਰੇ ਬਾਰੇ ਐਉਂ ਆਖਦਾ ਹੈ ਕਿ ਤੂੰ ਤਲਵਾਰ ਨਾਲ ਨਾ ਮਰੇਂਗਾ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.