ਯਿਰਮਿਯਾਹ 34

ਮੈਂ ਹੁਕਮ ਦੇਵਾਂਗਾ, ਯਾਹਵੇਹ ਦਾ ਵਾਕ ਹੈ, ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਵਿੱਚ ਵਾਪਸ ਲਿਆਵਾਂਗਾ। ਉਹ ਇਸ ਦੇ ਵਿਰੁੱਧ ਲੜਨਗੇ, ਇਸ ਨੂੰ ਲੈ ਕੇ ਸਾੜ ਦੇਣਗੇ। ਅਤੇ ਮੈਂ ਯਹੂਦਾਹ ਦੇ ਕਸਬਿਆਂ ਨੂੰ ਉਜਾੜ ਦਿਆਂਗਾ ਤਾਂ ਜੋ ਉੱਥੇ ਕੋਈ ਨਾ ਰਹਿ ਸਕੇ।”

Jeremiah 34:22 (UKJV) Behold, I will command, says the LORD, and cause them to return to this city; and they shall fight against it, and take it, and burn it with fire: and I will make the cities of Judah a desolation without an inhabitant.

20ਮੈਂ ਉਹਨਾਂ ਦੇ ਦੁਸ਼ਮਣਾਂ ਦੇ ਹੱਥ ਵਿੱਚ ਕਰ ਦਿਆਂਗਾ ਜੋ ਉਹਨਾਂ ਨੂੰ ਮਾਰਨਾ ਚਾਹੁੰਦੇ ਹਨ। ਉਹਨਾਂ ਦੀਆਂ ਲਾਸ਼ਾਂ ਪੰਛੀਆਂ ਅਤੇ ਜੰਗਲੀ ਜਾਨਵਰਾਂ ਲਈ ਭੋਜਨ ਬਣ ਜਾਣਗੀਆਂ।

21“ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਅਤੇ ਉਸਦੇ ਅਧਿਕਾਰੀਆਂ ਨੂੰ ਉਹਨਾਂ ਦੇ ਦੁਸ਼ਮਣਾਂ ਦੇ ਹੱਥਾਂ ਵਿੱਚ ਦੇ ਦਿਆਂਗਾ ਜੋ ਉਹਨਾਂ ਨੂੰ ਮਾਰਨਾ ਚਾਹੁੰਦੇ ਹਨ, ਬਾਬੇਲ ਦੇ ਰਾਜੇ ਦੀ ਸੈਨਾ ਦੇ ਹਵਾਲੇ ਕਰ ਦਿਆਂਗਾ, ਜੋ ਤੁਹਾਡੇ ਤੋਂ ਪਿੱਛੇ ਹਟ ਗਈ ਹੈ।

22ਮੈਂ ਹੁਕਮ ਦੇਵਾਂਗਾ, ਯਾਹਵੇਹ ਦਾ ਵਾਕ ਹੈ, ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਵਿੱਚ ਵਾਪਸ ਲਿਆਵਾਂਗਾ। ਉਹ ਇਸ ਦੇ ਵਿਰੁੱਧ ਲੜਨਗੇ, ਇਸ ਨੂੰ ਲੈ ਕੇ ਸਾੜ ਦੇਣਗੇ। ਅਤੇ ਮੈਂ ਯਹੂਦਾਹ ਦੇ ਕਸਬਿਆਂ ਨੂੰ ਉਜਾੜ ਦਿਆਂਗਾ ਤਾਂ ਜੋ ਉੱਥੇ ਕੋਈ ਨਾ ਰਹਿ ਸਕੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.