ਯਿਰਮਿਯਾਹ 35

ਇਹ ਉਹ ਬਚਨ ਹੈ ਜੋ ਯਹੂਦਾਹ ਦੇ ਰਾਜੇ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਰਾਜ ਦੇ ਦਿਨਾਂ ਦੌਰਾਨ ਯਾਹਵੇਹ ਵੱਲੋਂ ਯਿਰਮਿਯਾਹ ਨੂੰ ਆਇਆ ਸੀ:

Jeremiah 35:1 (UKJV) The word which came unto Jeremiah from the LORD in the days of Jehoiakim the son of Josiah king of Judah, saying,

1ਇਹ ਉਹ ਬਚਨ ਹੈ ਜੋ ਯਹੂਦਾਹ ਦੇ ਰਾਜੇ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਰਾਜ ਦੇ ਦਿਨਾਂ ਦੌਰਾਨ ਯਾਹਵੇਹ ਵੱਲੋਂ ਯਿਰਮਿਯਾਹ ਨੂੰ ਆਇਆ ਸੀ:

2“ਤੂੰ ਰੇਕਾਬੀਆਂ ਦੇ ਪਰਿਵਾਰ ਕੋਲ ਜਾ ਅਤੇ ਉਹਨਾਂ ਨੂੰ ਯਾਹਵੇਹ ਦੇ ਭਵਨ ਦੇ ਇੱਕ ਪਾਸੇ ਦੇ ਕਮਰੇ ਵਿੱਚ ਆਉਣ ਦਾ ਸੱਦਾ ਦਿਓ। ਅਤੇ ਉਹਨਾਂ ਨੂੰ ਦਾਖ਼ਰਸ ਪੀਣ ਲਈ ਦਿਓ।”

3ਇਸ ਲਈ ਮੈਂ ਯਿਰਮਿਯਾਹ ਦੇ ਪੁੱਤਰ ਹਬਜ਼ੀਨਯਾਹ ਦੇ ਪੋਤੇ ਯਥਸਨਯਾਹ ਨੂੰ ਭੇਜਿਆ ਅਤੇ ਉਸਦੇ ਭਰਾਵਾਂ ਅਤੇ ਉਸਦੇ ਸਾਰੇ ਪੁੱਤਰਾਂ ਨੂੰ, ਰੇਕਾਬੀਆਂ ਦੇ ਸਾਰੇ ਪਰਿਵਾਰ ਨੂੰ ਲੈ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.