ਯਿਰਮਿਯਾਹ 37

“ਯਾਹਵੇਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਆਪਣੀਆਂ ਜਾਨਾਂ ਨੂੰ ਇਹ ਆਖ ਕੇ ਧੋਖਾ ਨਾ ਦਿਓ ਕਿ ਕਸਦੀ ਸੱਚ-ਮੁੱਚ ਸਾਡੇ ਕੋਲੋਂ ਚੱਲੇ ਜਾਣਗੇ। ਉਹ ਤਾਂ ਨਾ ਜਾਣਗੇ!

Jeremiah 37:9 (UKJV) Thus says the LORD; Deceive not yourselves, saying, The Chaldeans shall surely depart from us: for they shall not depart.

7“ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ: ਯਹੂਦਾਹ ਦੇ ਰਾਜੇ ਨੂੰ ਦੱਸ, ਜਿਸ ਨੇ ਤੁਹਾਨੂੰ ਮੇਰੇ ਕੋਲ ਮੇਰੇ ਬਚਨ ਦੱਸਣ ਲਈ ਭੇਜਿਆ ਹੈ, ਤੈਨੂੰ ਦੇਖਣਾ ਚਾਹੀਦਾ ਹੈ, ‘ਕਿ ਫ਼ਿਰਾਊਨ ਦੀ ਫ਼ੌਜ ਜੋ ਤੁਹਾਡੀ ਮਦਦ ਕਰਨ ਲਈ ਆਈ ਹੈ ਉਹ ਆਪਣੇ ਦੇਸ਼ ਮਿਸਰ ਨੂੰ ਪਰਤ ਜਾਵੇਗੀ।

8ਫਿਰ ਕਸਦੀ ਵਾਪਸ ਆਉਣਗੇ ਅਤੇ ਇਸ ਸ਼ਹਿਰ ਉੱਤੇ ਹਮਲਾ ਕਰਨਗੇ। ਉਹ ਇਸ ਨੂੰ ਫੜ ਕੇ ਸਾੜ ਦੇਣਗੇ।’

9“ਯਾਹਵੇਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਆਪਣੀਆਂ ਜਾਨਾਂ ਨੂੰ ਇਹ ਆਖ ਕੇ ਧੋਖਾ ਨਾ ਦਿਓ ਕਿ ਕਸਦੀ ਸੱਚ-ਮੁੱਚ ਸਾਡੇ ਕੋਲੋਂ ਚੱਲੇ ਜਾਣਗੇ। ਉਹ ਤਾਂ ਨਾ ਜਾਣਗੇ!

10ਭਾਵੇਂ ਤੁਸੀਂ ਬਾਬੇਲ ਦੀ ਉਸ ਸਾਰੀ ਫ਼ੌਜ ਨੂੰ ਹਰਾਉਣ ਦੇ ਯੋਗ ਸੀ, ਜਿਹੜੀ ਤੁਹਾਡੇ ਉੱਤੇ ਹਮਲਾ ਕਰ ਰਹੀ ਹੈ, ਪਰ ਤਾਂ ਵੀ ਕੁਝ ਜ਼ਖਮੀ ਬੰਦੇ ਉਨ੍ਹਾਂ ਦੇ ਤੰਬੂਆਂ ਵਿੱਚ ਬਚੇ ਰਹਿਣਗੇ। ਉਹ ਕੁਝ ਜ਼ਖਮੀ ਬੰਦੇ ਵੀ ਆਪਣੇ ਤੰਬੂਆਂ ਵਿੱਚੋਂ ਬਾਹਰ ਨਿਕਲ ਆਉਣਗੇ ਅਤੇ ਯੇਰੂਸ਼ਲੇਮ ਨਗਰ ਨੂੰ ਸਾੜ ਸੁੱਟਣਗੇ।”

11ਤਾਂ ਇਸ ਤਰ੍ਹਾਂ ਹੋਇਆ ਕਿ ਜਦ ਕਸਦੀਆਂ ਦੀ ਸਾਰੀ ਫੌਜ ਫ਼ਿਰਾਊਨ ਦੀ ਫੌਜ ਦੇ ਅੱਗੋਂ ਯੇਰੂਸ਼ਲੇਮ ਤੋਂ ਚਲੀ ਗਈ ਸੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.