ਯਿਰਮਿਯਾਹ 39

ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਉਹਨਾਂ ਨੂੰ ਜਿਹੜੇ ਉਹ ਦੀ ਵੱਲ ਚਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਕਪਤਾਨ ਗੁਲਾਮ ਕਰ ਕੇ ਬਾਬੇਲ ਨੂੰ ਲੈ ਗਿਆ।

Jeremiah 39:9 (UKJV) Then Nebuzaradan the captain of the guard carried away captive into Babylon the remnant of the people that remained in the city, and those that fell away, that fell to him, with the rest of the people that remained.

7ਤਦ ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ ਅਤੇ ਉਸ ਨੂੰ ਬਾਬੇਲ ਲੈ ਜਾਣ ਲਈ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਦਿੱਤਾ।

8ਕਸਦੀਆਂ ਦੇ ਰਾਜਾ ਦੇ ਮਹਿਲ ਨੂੰ ਅਤੇ ਲੋਕਾਂ ਦੇ ਘਰਾਂ ਨੂੰ ਅੱਗ ਨਾਲ ਸਾੜ ਦਿੱਤਾ ਅਤੇ ਯੇਰੂਸ਼ਲੇਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ।

9ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਉਹਨਾਂ ਨੂੰ ਜਿਹੜੇ ਉਹ ਦੀ ਵੱਲ ਚਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਕਪਤਾਨ ਗੁਲਾਮ ਕਰ ਕੇ ਬਾਬੇਲ ਨੂੰ ਲੈ ਗਿਆ।

10ਅਤੇ ਲੋਕਾਂ ਵਿੱਚੋਂ ਗਰੀਬ ਜਿਹਨਾਂ ਕੋਲ ਕੁਝ ਨਹੀਂ ਸੀ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉਸੇ ਦਿਨ ਉਹ ਨੇ ਉਹਨਾਂ ਨੂੰ ਅੰਗੂਰਾਂ ਦੇ ਬਾਗ਼ ਅਤੇ ਖੇਤ ਦਿੱਤੇ।

11ਹੁਣ ਬਾਬੇਲ ਦੇ ਰਾਜਾ ਨਬੂਕਦਨੱਸਰ ਨੇ ਸ਼ਾਹੀ ਪਹਿਰੇਦਾਰ ਦੇ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਰਾਹੀਂ ਯਿਰਮਿਯਾਹ ਬਾਰੇ ਇਹ ਹੁਕਮ ਦਿੱਤੇ ਸਨ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.