ਯਿਰਮਿਯਾਹ 40

ਯਾਹਵੇਹ ਨੇ ਯਿਰਮਿਯਾਹ ਨੂੰ ਇੱਕ ਸੰਦੇਸ਼ ਦਿੱਤਾ ਜਦੋਂ ਪਹਿਰੇਦਾਰਾਂ ਦੇ ਕਪਤਾਨ ਨਬੂਜ਼ਰਦਾਨ ਨੇ ਉਸਨੂੰ ਰਾਮਾਹ ਵਿੱਚ ਛੱਡ ਦਿੱਤਾ ਸੀ। ਜਦ ਉਸ ਨੂੰ ਸਾਰੇ ਗ਼ੁਲਾਮਾਂ ਦੇ ਵਿਚਕਾਰ ਬੇੜੀਆਂ ਨਾਲ ਬੰਨ੍ਹ ਕੇ ਲਈ ਜਾਂਦਾ ਸੀ, ਜਿਹੜੇ ਯੇਰੂਸ਼ਲੇਮ ਅਤੇ ਯਹੂਦਾਹ ਤੋਂ ਗ਼ੁਲਾਮ ਹੋ ਕੇ ਬਾਬੇਲ ਨੂੰ ਲਿਆਏ ਜਾਂਦੇ ਸਨ।

Jeremiah 40:1 (UKJV) The word that came to Jeremiah from the LORD, after that Nebuzaradan the captain of the guard had let him go from Ramah, when he had taken him being bound in chains among all that were carried away captive of Jerusalem and Judah, which were carried away captive unto Babylon.

1ਯਾਹਵੇਹ ਨੇ ਯਿਰਮਿਯਾਹ ਨੂੰ ਇੱਕ ਸੰਦੇਸ਼ ਦਿੱਤਾ ਜਦੋਂ ਪਹਿਰੇਦਾਰਾਂ ਦੇ ਕਪਤਾਨ ਨਬੂਜ਼ਰਦਾਨ ਨੇ ਉਸਨੂੰ ਰਾਮਾਹ ਵਿੱਚ ਛੱਡ ਦਿੱਤਾ ਸੀ। ਜਦ ਉਸ ਨੂੰ ਸਾਰੇ ਗ਼ੁਲਾਮਾਂ ਦੇ ਵਿਚਕਾਰ ਬੇੜੀਆਂ ਨਾਲ ਬੰਨ੍ਹ ਕੇ ਲਈ ਜਾਂਦਾ ਸੀ, ਜਿਹੜੇ ਯੇਰੂਸ਼ਲੇਮ ਅਤੇ ਯਹੂਦਾਹ ਤੋਂ ਗ਼ੁਲਾਮ ਹੋ ਕੇ ਬਾਬੇਲ ਨੂੰ ਲਿਆਏ ਜਾਂਦੇ ਸਨ।

2ਜਦੋਂ ਪਹਿਰੇਦਾਰਾਂ ਦੇ ਕਪਤਾਨ ਨੇ ਯਿਰਮਿਯਾਹ ਨੂੰ ਲੱਭਿਆ, ਉਸਨੇ ਉਸਨੂੰ ਕਿਹਾ, “ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਇਸ ਜਗ੍ਹਾ ਲਈ ਇਹ ਤਬਾਹੀ ਦਾ ਹੁਕਮ ਦਿੱਤਾ ਹੈ।

3ਅਤੇ ਹੁਣ ਯਾਹਵੇਹ ਇਸ ਨੂੰ ਲਿਆਇਆ ਹੈ; ਉਸਨੇ ਉਵੇਂ ਹੀ ਕੀਤਾ ਹੈ ਜਿਵੇਂ ਉਸਨੇ ਕਿਹਾ ਸੀ ਕਿ ਉਹ ਕਰੇਗਾ। ਇਹ ਸਭ ਕੁਝ ਇਸ ਲਈ ਹੋਇਆ ਕਿਉਂਕਿ ਤੁਸੀਂ ਲੋਕਾਂ ਨੇ ਯਾਹਵੇਹ ਦੇ ਵਿਰੁੱਧ ਪਾਪ ਕੀਤਾ ਅਤੇ ਉਸਦਾ ਕਹਿਣਾ ਨਹੀਂ ਮੰਨਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.