ਯਿਰਮਿਯਾਹ 41

ਤਦ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਉਸ ਦੇ ਨਾਲ ਸਨ ਬਾਕੀ ਦੇ ਸਾਰੇ ਲੋਕਾਂ ਨੂੰ ਮੋੜ ਲਿਆਏ ਜਿਹਨਾਂ ਨੂੰ ਉਹ ਨੇ ਨਥਾਨਯਾਹ ਦੇ ਪੁੱਤਰ ਇਸਮਾਏਲ ਤੋਂ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਘਾਤ ਕਰਨ ਦੇ ਪਿੱਛੋਂ ਮਿਸਪਾਹ ਤੋਂ ਲੈ ਲਿਆ ਸੀ, ਅਰਥਾਤ ਸੂਰਮੇ ਯੋਧਿਆਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ ਅਤੇ ਖੁਸਰਿਆਂ ਨੂੰ ਜਿਹਨਾਂ ਨੂੰ ਉਹ ਗਿਬਓਨ ਤੋਂ ਮੋੜ ਲਿਆਇਆ ਸੀ।

Jeremiah 41:16 (UKJV) Then took Johanan the son of Kareah, and all the captains of the forces that were with him, all the remnant of the people whom he had recovered from Ishmael the son of Nethaniah, from Mizpah, after that he had slain Gedaliah the son of Ahikam, even mighty men of war, and the women, and the children, and the eunuchs, whom he had brought again from Gibeon:

14ਇਸਮਾਏਲ ਨੇ ਮਿਸਪਾਹ ਵਿੱਚ ਸਾਰੇ ਲੋਕਾਂ ਨੂੰ ਬੰਦੀ ਬਣਾ ਲਿਆ ਸੀ ਅਤੇ ਕਾਰੇਆਹ ਦੇ ਪੁੱਤਰ ਯੋਹਾਨਾਨ ਕੋਲ ਚਲੇ ਗਏ।

15ਪਰ ਨਥਾਨਯਾਹ ਦਾ ਪੁੱਤਰ ਇਸਮਾਏਲ ਅਤੇ ਉਸਦੇ ਅੱਠ ਆਦਮੀ ਯੋਹਾਨਾਨ ਤੋਂ ਬਚ ਨਿਕਲੇ ਅਤੇ ਅੰਮੋਨੀਆਂ ਕੋਲ ਭੱਜ ਗਏ।

16ਤਦ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਉਸ ਦੇ ਨਾਲ ਸਨ ਬਾਕੀ ਦੇ ਸਾਰੇ ਲੋਕਾਂ ਨੂੰ ਮੋੜ ਲਿਆਏ ਜਿਹਨਾਂ ਨੂੰ ਉਹ ਨੇ ਨਥਾਨਯਾਹ ਦੇ ਪੁੱਤਰ ਇਸਮਾਏਲ ਤੋਂ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਘਾਤ ਕਰਨ ਦੇ ਪਿੱਛੋਂ ਮਿਸਪਾਹ ਤੋਂ ਲੈ ਲਿਆ ਸੀ, ਅਰਥਾਤ ਸੂਰਮੇ ਯੋਧਿਆਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ ਅਤੇ ਖੁਸਰਿਆਂ ਨੂੰ ਜਿਹਨਾਂ ਨੂੰ ਉਹ ਗਿਬਓਨ ਤੋਂ ਮੋੜ ਲਿਆਇਆ ਸੀ।

17ਅਤੇ ਉਹ ਚੱਲੇ ਗਏ ਅਤੇ ਗੇਰੂਥ ਕਿਮਹਾਮ ਵਿੱਚ ਟਿਕੇ ਜਿਹੜਾ ਬੈਤਲਹਮ ਦੇ ਨੇੜੇ ਹੈ ਕਿ ਮਿਸਰ ਨੂੰ ਜਾਣ,

18ਉਹ ਉਹਨਾਂ ਤੋਂ ਡਰਦੇ ਸਨ ਕਿਉਂਕਿ ਨਥਾਨਯਾਹ ਦੇ ਪੁੱਤਰ ਇਸਮਾਏਲ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮਾਰ ਦਿੱਤਾ ਸੀ, ਜਿਸ ਨੂੰ ਬਾਬੇਲ ਦੇ ਰਾਜੇ ਨੇ ਨਿਯੁਕਤ ਕੀਤਾ ਸੀ। ਜ਼ਮੀਨ ਉੱਤੇ ਰਾਜਪਾਲ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.