ਯਿਰਮਿਯਾਹ 42

ਇਸ ਲਈ ਹੁਣ ਇਹ ਗੱਲ ਨਿਸ਼ਚਿਤ ਕਰ ਲਵੋ ਕਿ ਤੁਸੀਂ ਜਿੱਥੇ ਵੱਸਣਾ ਚਾਹੁੰਦੇ ਹੋ ਉੱਥੇ ਤਲਵਾਰ, ਕਾਲ ਅਤੇ ਮਹਾਂਮਾਰੀ ਨਾਲ ਮਰੋਗੇ।”

Jeremiah 42:22 (UKJV) Now therefore know certainly that all of you shall die by the sword, by the famine, and by the pestilence, in the place where all of you desire to go and to sojourn.

20ਕਿ ਤੁਸੀਂ ਇੱਕ ਵੱਡੀ ਗਲਤੀ ਕੀਤੀ ਹੈ ਜਦੋਂ ਤੁਸੀਂ ਮੈਨੂੰ ਭੇਜਿਆ ਸੀ। ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਕਿਹਾ, ‘ਸਾਡੇ ਲਈ ਸਾਡੇ ਪਰਮੇਸ਼ਵਰ ਨੂੰ ਪ੍ਰਾਰਥਨਾ ਕਰੋ; ਸਾਨੂੰ ਉਹ ਸਭ ਕੁਝ ਦੱਸੋ ਜੋ ਉਹ ਕਹਿੰਦਾ ਹੈ ਅਤੇ ਅਸੀਂ ਕਰਾਂਗੇ।’

21ਮੈਂ ਤੁਹਾਨੂੰ ਅੱਜ ਦੱਸ ਦਿੱਤਾ ਹੈ, ਪਰ ਤੁਸੀਂ ਅਜੇ ਵੀ ਯਾਹਵੇਹ ਆਪਣੇ ਪਰਮੇਸ਼ਵਰ ਦਾ ਹੁਕਮ ਨਹੀਂ ਮੰਨਿਆ ਜਿਸਨੇ ਮੈਨੂੰ ਤੁਹਾਨੂੰ ਦੱਸਣ ਲਈ ਭੇਜਿਆ ਹੈ।

22ਇਸ ਲਈ ਹੁਣ ਇਹ ਗੱਲ ਨਿਸ਼ਚਿਤ ਕਰ ਲਵੋ ਕਿ ਤੁਸੀਂ ਜਿੱਥੇ ਵੱਸਣਾ ਚਾਹੁੰਦੇ ਹੋ ਉੱਥੇ ਤਲਵਾਰ, ਕਾਲ ਅਤੇ ਮਹਾਂਮਾਰੀ ਨਾਲ ਮਰੋਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.