ਯਿਰਮਿਯਾਹ 44

ਉਹ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਬਾਰੇ ਜਿਹੜੇ ਮਿਸਰ ਦੇਸ਼ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਾਹਪਨਹੇਸ, ਨੋਫ਼ ਅਤੇ ਪਥਰੋਸ ਦੇਸ਼ ਦੇ ਵੱਸਣ ਵਾਲਿਆਂ ਦੇ ਬਾਰੇ ਯਿਰਮਿਯਾਹ ਕੋਲ ਆਇਆ:

Jeremiah 44:1 (UKJV) The word that came to Jeremiah concerning all the Jews which dwell in the land of Egypt, which dwell at Migdol, and at Tahpanhes, and at Noph, and in the country of Pathros, saying,

1ਉਹ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਬਾਰੇ ਜਿਹੜੇ ਮਿਸਰ ਦੇਸ਼ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਾਹਪਨਹੇਸ, ਨੋਫ਼ ਅਤੇ ਪਥਰੋਸ ਦੇਸ਼ ਦੇ ਵੱਸਣ ਵਾਲਿਆਂ ਦੇ ਬਾਰੇ ਯਿਰਮਿਯਾਹ ਕੋਲ ਆਇਆ:

2“ਇਹੀ ਹੈ ਜੋ ਯਾਹਵੇਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ਵਰ ਆਖਦਾ ਹੈ: ਮੈਂ ਯੇਰੂਸ਼ਲੇਮ ਅਤੇ ਯਹੂਦਾਹ ਦੇ ਸਾਰੇ ਕਸਬਿਆਂ ਉੱਤੇ ਵੱਡੀ ਤਬਾਹੀ ਨੂੰ ਤੁਸੀਂ ਦੇਖਿਆ ਹੈ। ਅੱਜ ਉਹ ਉਜਾੜ ਅਤੇ ਤਬਾਹੀ ਵਿੱਚ ਪਏ ਹੋਏ ਹਨ

3ਕਿਉਂਕਿ ਉਹ ਬਦੀ ਜਿਹੜੀ ਉਹਨਾਂ ਨੇ ਕੀਤੀ। ਉਹਨਾਂ ਨੇ ਧੂਪ ਧੁਖ ਕੇ ਅਤੇ ਹੋਰ ਦੇਵਤਿਆਂ ਦੀ ਪੂਜਾ ਕਰਕੇ ਮੇਰੇ ਗੁੱਸੇ ਨੂੰ ਭੜਕਾਇਆ ਜਿਸ ਬਾਰੇ ਨਾ ਤਾਂ ਤੁਸੀਂ ਅਤੇ ਨਾ ਹੀ ਤੁਹਾਡੇ ਪੁਰਖਿਆਂ ਨੇ ਕਦੇ ਜਾਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.