ਯਿਰਮਿਯਾਹ 44

ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਮੈਂ ਮਿਸਰ ਦੇ ਰਾਜੇ ਫ਼ਿਰਾਊਨ ਹਾਫ਼ਰਾ ਨੂੰ ਉਸਦੇ ਦੁਸ਼ਮਣਾਂ ਦੇ ਹੱਥਾਂ ਵਿੱਚ ਸੌਂਪਣ ਜਾ ਰਿਹਾ ਹਾਂ ਜੋ ਉਸਨੂੰ ਮਾਰਨਾ ਚਾਹੁੰਦੇ ਹਨ, ਜਿਵੇਂ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਬਾਬੇਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿੱਤਾ ਜਿਹੜਾ ਉਸ ਦਾ ਵੈਰੀ ਅਤੇ ਉਹ ਦੀ ਜਾਨ ਦਾ ਗਾਹਕ ਸੀ।’ ”

Jeremiah 44:30 (UKJV) Thus says the LORD; Behold, I will give Pharaohhophra king of Egypt into the hand of his enemies, and into the hand of them that seek his life; as I gave Zedekiah king of Judah into the hand of Nebuchadrezzar king of Babylon, his enemy, and that sought his life.

28ਜਿਹੜੇ ਲੋਕ ਤਲਵਾਰ ਤੋਂ ਬਚ ਕੇ ਮਿਸਰ ਤੋਂ ਯਹੂਦਾਹ ਦੀ ਧਰਤੀ ਨੂੰ ਮੁੜਨਗੇ ਬਹੁਤ ਘੱਟ ਹੋਣਗੇ। ਤਦ ਯਹੂਦਾਹ ਦੇ ਸਾਰੇ ਬਚੇ ਹੋਏ ਲੋਕ ਜੋ ਮਿਸਰ ਵਿੱਚ ਰਹਿਣ ਲਈ ਆਏ ਸਨ, ਜਾਣ ਲੈਣਗੇ ਕਿ ਕਿਸ ਦਾ ਬਚਨ ਖੜਾ ਹੋਵੇਗਾ, ਮੇਰਾ ਜਾਂ ਉਹਨਾਂ ਦਾ।

29“ ‘ਯਾਹਵੇਹ ਦਾ ਵਾਕ ਹੈ ਕਿ ਤੁਹਾਡੇ ਲਈ ਇਹ ਨਿਸ਼ਾਨ ਹੈ ਭਈ ਮੈਂ ਤੁਹਾਡੇ ਉੱਤੇ ਇਸੇ ਸਥਾਨ ਵਿੱਚ ਸਜ਼ਾ ਲਿਆਵਾਂਗਾ ਤਾਂ ਜੋ ਤੁਸੀਂ ਜਾਣ ਲਓ ਕਿ ਸੱਚ-ਮੁੱਚ ਬੁਰਿਆਈ ਲਈ ਮੇਰੀਆਂ ਗੱਲਾਂ ਤੁਹਾਡੇ ਵਿਰੁੱਧ ਕਾਇਮ ਰਹਿਣਗੀਆਂ।’

30ਯਾਹਵੇਹ ਇਸ ਤਰ੍ਹਾਂ ਆਖਦਾ ਹੈ: ‘ਮੈਂ ਮਿਸਰ ਦੇ ਰਾਜੇ ਫ਼ਿਰਾਊਨ ਹਾਫ਼ਰਾ ਨੂੰ ਉਸਦੇ ਦੁਸ਼ਮਣਾਂ ਦੇ ਹੱਥਾਂ ਵਿੱਚ ਸੌਂਪਣ ਜਾ ਰਿਹਾ ਹਾਂ ਜੋ ਉਸਨੂੰ ਮਾਰਨਾ ਚਾਹੁੰਦੇ ਹਨ, ਜਿਵੇਂ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਬਾਬੇਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿੱਤਾ ਜਿਹੜਾ ਉਸ ਦਾ ਵੈਰੀ ਅਤੇ ਉਹ ਦੀ ਜਾਨ ਦਾ ਗਾਹਕ ਸੀ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.